ਦਾਨੀਏਲ 2:39 - ਪਵਿੱਤਰ ਬਾਈਬਲ39 “ਇੱਕ ਹੋਰ ਰਾਜ ਤੁਹਾਡੇ ਮਗਰੋਂ ਆਵੇਗਾ-ਇਹ ਚਾਂਦੀ ਦਾ ਹਿੱਸਾ ਹੈ। ਪਰ ਇਹ ਰਾਜ ਤੁਹਾਡੇ ਰਾਜ ਜਿੰਨਾ ਮਹਾਨ ਨਹੀਂ ਹੋਵੇਗਾ। ਫ਼ਿਰ ਤੀਸਰਾ ਰਾਜ ਧਰਤੀ ਉੱਤੇ ਹਕੂਮਤ ਕਰੇਗਾ-ਇਹ ਕਾਂਸੀ ਦਾ ਹਿੱਸਾ ਹੈ। See the chapterਪਵਿੱਤਰ ਬਾਈਬਲ O.V. Bible (BSI)39 ਅਤੇ ਤੁਹਾਡੇ ਪਿੱਛੋਂ ਇੱਕ ਹੋਰ ਰਾਜ ਉੱਠ ਖੜ੍ਹਾ ਹੋਵੇਗਾ ਜਿਹੜਾ ਤੁਹਾਥੋਂ ਛੋਟਾ ਹੋਵੇਗਾ ਅਤੇ ਫੇਰ ਤੀਜਾ ਰਾਜ ਪਿੱਤਲ ਦਾ ਜਿਹੜਾ ਸਾਰੀ ਧਰਤੀ ਉੱਤੇ ਰਾਜ ਕਰੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ39 ਤੁਹਾਡੇ ਪਿੱਛੋਂ ਇੱਕ ਹੋਰ ਰਾਜ ਉੱਠ ਖੜਾ ਹੋਵੇਗਾ ਜਿਹੜਾ ਤੁਹਾਥੋਂ ਛੋਟਾ ਹੋਵੇਗਾ ਅਤੇ ਫਿਰ ਤੀਜਾ ਰਾਜ ਪਿੱਤਲ ਦਾ ਜਿਹੜਾ ਸਾਰੀ ਧਰਤੀ ਉੱਤੇ ਰਾਜ ਕਰੇਗਾ See the chapter |