ਦਾਨੀਏਲ 2:40 - ਪਵਿੱਤਰ ਬਾਈਬਲ40 ਫ਼ੇਰ ਇੱਕ ਚੌਬਾ ਰਾਜ ਆਵੇਗਾ। ਇਹ ਰਾਜ ਲੋਹੇ ਵਰਗਾ ਮਜ਼ਬੂਤ ਹੋਵੇਗਾ। ਲੋਹਾ ਚੀਜ਼ਾਂ ਨੂੰ ਭੰਨ ਕੇ ਟੋਟੇ ਕਰ ਦਿੰਦਾ ਹੈ। ਓਸੇ ਤਰ੍ਹਾਂ, ਚੌਬਾ ਰਾਜ ਹੋਰਨਾਂ ਰਾਜਾਂ ਨੂੰ ਭੰਨ ਕੇ ਟੋਟੇ-ਟੋਟੇ ਕਰ ਦੇਵੇਗਾ। See the chapterਪਵਿੱਤਰ ਬਾਈਬਲ O.V. Bible (BSI)40 ਅਤੇ ਚੌਥਾ ਰਾਜ ਲੋਹੇ ਵਰਗਾ ਕਰੜਾ ਹੋਵੇਗਾ ਤੇ ਜਿਵੇਂ ਲੋਹਾ ਤੋੜ ਕੇ ਟੋਟੇ ਟੋਟੇ ਕਰਦਾ ਤੇ ਸਾਰੀਆਂ ਚੀਜ਼ਾਂ ਨੂੰ ਜਿੱਤ ਲੈਂਦਾ ਹੈ, ਹਾਂ, ਜਿਵੇਂ ਲੋਹਾ ਏਹਨਾਂ ਚੀਜ਼ਾਂ ਨੂੰ ਕੁਚਲਦਾ ਹੈ ਤਿਵੇ ਉਹ ਤੋੜ ਕੇ ਚੂਰ ਚੂਰ ਕਰੇਗਾ ਅਤੇ ਕੁਚਲ ਦੇਵੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ40 ਅਤੇ ਚੌਥਾ ਰਾਜ ਲੋਹੇ ਵਰਗਾ ਸਖ਼ਤ ਹੋਵੇਗਾ ਅਤੇ ਜਿਵੇਂ ਲੋਹਾ ਤੋੜ ਕੇ ਟੋਟੇ-ਟੋਟੇ ਕਰਦਾ ਤੇ ਸਾਰੀਆਂ ਚੀਜ਼ਾਂ ਨੂੰ ਜਿੱਤ ਲੈਂਦਾ ਹੈ, ਹਾਂ, ਜਿਵੇਂ ਲੋਹਾ ਇਹਨਾਂ ਸਭਨਾਂ ਨੂੰ ਕੁਚਲਦਾ ਤਿਵੇਂ ਉਹ ਤੋੜ ਕੇ ਚੂਰ-ਚੂਰ ਕਰੇਗਾ ਅਤੇ ਕੁਚਲ ਦੇਵੇਗਾ। See the chapter |