Online Bible

- Advertisements -




ਦਾਨੀਏਲ 2:45 - ਪਵਿੱਤਰ ਬਾਈਬਲ

45 “ਰਾਜੇ ਨਬੂਕਦਨੱਸਰ, ਤੁਸੀਂ ਪਰਬਤ ਤੋਂ ਟੁੱਟਿਆ ਹੋਇਆ ਇੱਕ ਪੱਥਰ ਦੇਖਿਆ ਸੀ-ਪਰ ਕਿਸੇ ਬੰਦੇ ਨੇ ਉਸ ਪੱਥਰ ਨੂੰ ਨਹੀਂ ਤੋੜਿਆ ਸੀ! ਪੱਥਰ ਨੇ ਲੋਹੇ, ਕਾਂਸੀ ਮਿੱਟੀ, ਚਾਂਦੀ ਅਤੇ ਸੋਨੇ ਨੂੰ ਟੋਟੇ-ਟੋਟੇ ਕਰ ਦਿੱਤਾ ਸੀ। ਇਸੇ ਤਰ੍ਹਾਂ ਪਰਮੇਸ਼ੁਰ ਨੇ ਤੁਹਾਨੂੰ ਦਰਸਾ ਦਿੱਤਾ ਸੀ ਕਿ ਭਵਿੱਖ ਵਿੱਚ ਕੀ ਵਾਪਰੇਗਾ। ਸੁਪਨਾ ਸੱਚਾ ਹੈ ਅਤੇ ਤੁਸੀਂ ਇਸ ਵਿਆਖਿਆ ਉੱਤੇ ਭਰੋਸਾ ਕਰ ਸੱਕਦੇ ਹੋ।”

See the chapter Copy

ਪਵਿੱਤਰ ਬਾਈਬਲ O.V. Bible (BSI)

45 ਅਤੇ ਜਿਹਾਕੁ ਤੁਸਾਂ ਵੇਖਿਆ ਭਈ ਉਹ ਪੱਥਰ ਬਿਨ ਹੱਥ ਲਾਏ ਪਹਾੜ ਵਿੱਚੋਂ ਵੱਢ ਕੇ ਕੱਢਿਆ ਗਿਆ ਅਤੇ ਉਹ ਨੇ ਲੋਹੇ, ਪਿੱਤਲ, ਮਿੱਟੀ, ਚਾਂਦੀ ਤੇ ਸੋਨੇ ਨੂੰ ਚੂਰ ਚੂਰ ਕੀਤਾ, ਮਹਾਂ ਪਰਮੇਸ਼ੁਰ ਨੇ ਉਹੋ ਕੁਝ ਰਾਜੇ ਨੂੰ ਵਿਖਾਇਆ ਹੈ ਜੋ ਕੁਝ ਅੱਗੇ ਨੂੰ ਹੋਣ ਵਾਲਾ ਹੈ, ਏਹ ਸੁਫ਼ਨਾ ਪੱਕਾ ਹੈ ਤੇ ਉਹ ਦਾ ਅਰਥ ਵੀ ਪੱਕਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

45 ਜਿਵੇਂ ਤੁਸੀਂ ਵੇਖਿਆ ਜੋ ਉਹ ਪੱਥਰ ਬਿਨ੍ਹਾਂ ਹੱਥ ਲਾਏ ਪਰਬਤ ਵਿੱਚੋਂ ਵੱਢ ਕੇ ਕੱਢਿਆ ਗਿਆ ਅਤੇ ਉਹ ਨੇ ਲੋਹੇ, ਪਿੱਤਲ, ਮਿੱਟੀ, ਚਾਂਦੀ ਤੇ ਸੋਨੇ ਨੂੰ ਚੂਰ-ਚੂਰ ਕੀਤਾ, ਉਸੇ ਤਰ੍ਹਾਂ ਮਹਾਨ ਪਰਮੇਸ਼ੁਰ ਨੇ ਰਾਜੇ ਨੂੰ ਵਿਖਾਇਆ ਹੈ ਕਿ ਇਸ ਤੋਂ ਮਗਰੋਂ ਕੀ ਕੁਝ ਹੋਣ ਵਾਲਾ ਹੈ, ਇਹ ਸੁਫ਼ਨਾ ਪੱਕਾ ਹੈ ਤੇ ਉਹ ਦਾ ਅਰਥ ਵੀ ਯਕੀਨਨ ਹੈ।

See the chapter Copy




ਦਾਨੀਏਲ 2:45

Follow us:

Advertisements


Advertisements