ਦਾਨੀਏਲ 2:46 - ਪਵਿੱਤਰ ਬਾਈਬਲ46 ਫ਼ੇਰ ਰਾਜੇ ਨਬੂਕਦਨੱਸਰ ਦੇ ਦਾਨੀਏਲ ਦੇ ਅੱਗੇ ਝੁਕ ਕੇ ਸਿਜਦਾ ਕੀਤਾ। ਰਾਜੇ ਨੇ ਦਾਨੀਏਲ ਦੀ ਤਾਰੀਫ਼ ਕੀਤੀ। ਰਾਜੇ ਨੇ ਹੁਕਮ ਦਿੱਤਾ ਕਿ ਦਾਨੀਏਲ ਦੇ ਮਾਣ ਵਿੱਚ ਇੱਕ ਚੜ੍ਹਾਵਾ ਚੜ੍ਹਾਇਆ ਜਾਵੇ ਅਤੇ ਧੂਫ਼ ਦਿੱਤੀ ਜਾਵੇ। See the chapterਪਵਿੱਤਰ ਬਾਈਬਲ O.V. Bible (BSI)46 ਤਦ ਨਬੂਕਦਨੱਸਰ ਰਾਜਾ ਨੇ ਮੂੰਹ ਦੇ ਭਾਰ ਡਿੱਗ ਕੇ ਦਾਨੀਏਲ ਦੀ ਪੂਜਾ ਕੀਤੀ ਅਤੇ ਆਗਿਆ ਦਿੱਤੀ ਕਿ ਉਹ ਨੂੰ ਚੜ੍ਹਾਵਾ ਦੇਣ ਤੇ ਉਹ ਦੇ ਅੱਗੇ ਧੂਪ ਧੁਖਾਉਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ46 ਤਦ ਨਬੂਕਦਨੱਸਰ ਰਾਜਾ ਨੇ ਮੂੰਹ ਦੇ ਭਾਰ ਡਿੱਗ ਕੇ ਦਾਨੀਏਲ ਨੂੰ ਮੱਥਾ ਟੇਕਿਆ ਅਤੇ ਆਗਿਆ ਦਿੱਤੀ ਕਿ ਉਹ ਨੂੰ ਚੜ੍ਹਾਵਾ ਦੇਣ ਤੇ ਉਹ ਦੇ ਅੱਗੇ ਧੂਪ ਧੁਖਾਉਣ। See the chapter |