ਦਾਨੀਏਲ 2:48 - ਪਵਿੱਤਰ ਬਾਈਬਲ48 ਫ਼ੇਰ ਰਾਜੇ ਨੇ ਦਾਨੀਏਲ ਨੂੰ ਆਪਣੇ ਰਾਜ ਵਿੱਚ ਇੱਕ ਬਹੁਤ ਮਹੱਤਵਪੂਰਣ ਕੰਮ ਸੌਂਪਿਆ। ਅਤੇ ਰਾਜੇ ਨੇ ਦਾਨੀਏਲ ਨੂੰ ਬਹੁਤ ਸਾਰੀਆਂ ਮਹਿੰਗੀਆਂ ਸੁਗਾਤਾਂ ਦਿੱਤੀਆਂ। ਨਬੂਕਦਨੱਸਰ ਨੇ ਦਾਨੀਏਲ ਨੂੰ ਬਾਬਲ ਦੇ ਪੂਰੇ ਸੂਬੇ ਦਾ ਹਾਕਮ ਬਣਾ ਦਿੱਤਾ। ਅਤੇ ਉਸ ਨੇ ਦਾਨੀਏਲ ਨੂੰ ਬਾਬਲ ਦੇ ਸਾਰੇ ਸਿਆਣੇ ਬੰਦਿਆਂ ਦਾ ਅਧਿਕਾਰੀ ਬਣਾ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)48 ਤਦ ਰਾਜੇ ਨੇ ਦਾਨੀਏਲ ਨੂੰ ਉੱਚਾ ਕੀਤਾ ਅਤੇ ਉਹ ਨੂੰ ਬਹੁਤ ਵੱਡੀਆਂ ਦਾਤਾਂ ਦਿੱਤੀਆਂ ਅਤੇ ਉਹ ਨੂੰ ਬਾਬਲ ਦੇ ਸਾਰੇ ਸੂਬੇ ਉੱਤੇ ਹੁਕਮਰਾਨੀ ਦਿੱਤੀ ਅਤੇ ਬਾਬਲ ਦੇ ਸਾਰੇ ਗਿਆਨੀਆਂ ਉੱਤੇ ਸਰਦਾਰ ਬਣਾਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ48 ਤਦ ਰਾਜੇ ਨੇ ਦਾਨੀਏਲ ਨੂੰ ਉੱਚਾ ਕੀਤਾ ਅਤੇ ਉਹ ਨੂੰ ਬਹੁਤ ਵੱਡੀਆਂ ਦਾਤਾਂ ਦਿੱਤੀਆਂ ਅਤੇ ਉਸ ਨੂੰ ਬਾਬਲ ਦੇ ਸਾਰੇ ਸੂਬੇ ਉੱਤੇ ਹੁਕਮਰਾਨੀ ਦਿੱਤੀ ਅਤੇ ਬਾਬਲ ਦੇ ਸਾਰੇ ਵਿਦਵਾਨਾਂ ਉੱਤੇ ਪ੍ਰਧਾਨ ਠਹਿਰਾਇਆ। See the chapter |