ਦਾਨੀਏਲ 2:6 - ਪਵਿੱਤਰ ਬਾਈਬਲ6 ਪਰ ਜੇ ਤੁਸੀਂ ਮੇਰਾ ਸੁਪਨਾ ਮੈਨੂੰ ਦੱਸ ਦਿਓਁਗੇ ਅਤੇ ਉਸ ਦੇ ਅਰਬਾ ਦੀ ਵਿਆਖਿਆ ਕਰ ਦਿਉਗੇ ਤਾਂ ਮੈਂ ਤੁਹਾਨੂੰ ਇਨਾਮ ਭੇਟਾਂ ਅਤੇ ਇੱਜ਼ਤ ਬਖਸ਼ਾਂਗਾ। ਇਸ ਲਈ ਮੈਨੂੰ ਮੇਰੇ ਸੁਪਨੇ ਬਾਰੇ ਦੱਸੋ ਅਤੇ ਇਹ ਵੀ ਦੱਸੋ ਕਿ ਉਸਦਾ ਕੀ ਅਰਬ ਹੈ।” See the chapterਪਵਿੱਤਰ ਬਾਈਬਲ O.V. Bible (BSI)6 ਪਰ ਜੇ ਸੁਫ਼ਨਾ ਤੇ ਉਹ ਦਾ ਅਰਥ ਦੱਸੋ ਤਾਂ ਮੇਰੇ ਕੋਲੋਂ ਦਾਤਾਂ ਤੇ ਇਨਾਮ ਤੇ ਬਹੁਤ ਆਦਰ ਪਾਓਗੇ, ਸੋ ਸੁਫ਼ਨਾ ਅਰ ਉਹ ਦਾ ਅਰਥ ਮੈਨੂੰ ਦੱਸੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਪਰ ਜੇ ਸੁਫ਼ਨਾ ਅਤੇ ਉਹਦਾ ਅਰਥ ਦੱਸੋ ਤਾਂ ਮੇਰੇ ਕੋਲੋਂ ਦਾਤਾਂ, ਇਨਾਮ ਤੇ ਬਹੁਤ ਆਦਰ ਪਾਓਗੇ, ਸੋ ਸੁਫ਼ਨਾ ਅਤੇ ਉਹ ਦਾ ਅਰਥ ਮੈਂਨੂੰ ਦੱਸੋ। See the chapter |