Online Bible

- Advertisements -




ਦਾਨੀਏਲ 2:7 - ਪਵਿੱਤਰ ਬਾਈਬਲ

7 ਇੱਕ ਵਾਰੀ ਫ਼ੇਰ ਸਿਆਣਿਆਂ ਨੇ ਰਾਜੇ ਨੂੰ ਆਖਿਆ, “ਕਿਰਪਾ ਕਰਕੇ ਸਾਨੂੰ ਸੁਪਨੇ ਬਾਰੇ ਦੱਸੋ, ਅਤੇ ਅਸੀਂ ਤੁਹਾਨੂੰ ਇਹ ਦੱਸ ਦੇਵਾਂਗੇ ਕਿ ਸੁਪਨੇ ਦਾ ਕੀ ਅਰਬ ਹੈ।”

See the chapter Copy

ਪਵਿੱਤਰ ਬਾਈਬਲ O.V. Bible (BSI)

7 ਉਨ੍ਹਾਂ ਨੇ ਫੇਰ ਦੂਜੀ ਵਾਰ ਅਰਦਾਸ ਕਰ ਕੇ ਆਖਿਆ, ਮਹਾਰਾਜਾ ਆਪਣੇ ਬੰਦਿਆਂ ਨੂੰ ਸੁਫ਼ਨਾ ਸੁਣਾਵੇ ਤਾਂ ਅਸੀਂ ਉਹ ਦਾ ਅਰਥ ਦੱਸਾਂਗੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਉਹਨਾਂ ਨੇ ਫੇਰ ਦੂਜੀ ਵਾਰੀ ਬੇਨਤੀ ਕਰ ਕੇ ਆਖਿਆ, ਰਾਜਾ ਆਪਣੇ ਬੰਦਿਆਂ ਨੂੰ ਸੁਫ਼ਨਾ ਸੁਣਾਵੇ ਤਾਂ ਅਸੀਂ ਉਹ ਦਾ ਅਰਥ ਦੱਸਾਂਗੇ।

See the chapter Copy




ਦਾਨੀਏਲ 2:7

Follow us:

Advertisements


Advertisements