ਦਾਨੀਏਲ 2:8 - ਪਵਿੱਤਰ ਬਾਈਬਲ8 ਫ਼ੇਰ ਰਾਜੇ ਨਬੂਕਦਨੱਸਰ ਨੇ ਜਵਾਬ ਦਿੱਤਾ, “ਮੈਂ ਜਾਣਦਾ ਹਾਂ ਕਿ ਤੁਸੀਂ ਹੋਰ ਸਮਾਂ ਲੈਣ ਦੀ ਕੋਸ਼ਿਸ਼ ਕਰ ਰਹੇ ਹੋ। ਤੁਸੀਂ ਜਾਣਦੇ ਹੋ ਕਿ ਜੋ ਮੈਂ ਆਖਿਆ ਹੈ ਉਸਦਾ ਅਰਬ ਓਹੀ ਹੈ। See the chapterਪਵਿੱਤਰ ਬਾਈਬਲ O.V. Bible (BSI)8 ਰਾਜੇ ਨੇ ਉੱਤਰ ਦਿੱਤਾ, ਮੈਂ ਨਿਸੰਗ ਜਾਣਦਾ ਹਾਂ ਕਿ ਤੁਸੀਂ ਟਾਲਣਾ ਚਾਹੁੰਦੇ ਹੋ ਕਿਉਂ ਜੋ ਤੁਸੀਂ ਜਾਣਦੇ ਹੋ ਭਈ ਗੱਲ ਮੇਰੇ ਚਿੱਤੋਂ ਜਾਂਦੀ ਰਹੀ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਰਾਜੇ ਨੇ ਉੱਤਰ ਦਿੱਤਾ, ਮੈਂ ਯਕੀਨਨ ਜਾਣਦਾ ਹਾਂ ਕਿ ਤੁਸੀਂ ਟਾਲਣਾ ਚਾਹੁੰਦੇ ਹੋ ਕਿਉਂ ਜੋ ਤੁਸੀਂ ਜਾਣਦੇ ਹੋ ਕਿ ਉਹ ਗੱਲ ਮੇਰੇ ਮਨੋਂ ਜਾਂਦੀ ਰਹੀ ਹੈ। See the chapter |