Online Bible

- Advertisements -




ਦਾਨੀਏਲ 2:9 - ਪਵਿੱਤਰ ਬਾਈਬਲ

9 ਤੁਸੀਂ ਜਾਣਦੇ ਹੋ ਕਿ ਜੇ ਤੁਸੀਂ ਮੇਰੇ ਸੁਪਨੇ ਬਾਰੇ ਨਹੀਂ ਦੱਸੋਁਗੇ ਤਾਂ ਤੁਹਾਨੂੰ ਸਜ਼ਾ ਮਿਲੇਗੀ। ਇਸ ਲਈ ਤੁਸੀਂ ਸਾਰੇ ਮੇਰੇ ਨਾਲ ਝੂਠ ਬੋਲਣ ਲਈ ਸਹਿਮਤ ਹੋ ਗਏ ਹੋ। ਤੁਸੀਂ ਹੋਰ ਸਮੇਂ ਦੀ ਆਸ ਰੱਖ ਰਹੇ ਹੋ। ਤੁਸੀਂ ਇਹ ਉਮੀਦ ਕਰ ਰਹੇ ਹੋ ਕਿ ਮੈਂ ਇਹ ਭੁੱਲ ਜਾਵਾਂ ਕਿ ਮੈਂ ਤੁਹਾਡੇ ਪਾਸੋਂ ਕੀ ਕਰਵਾਉਣਾ ਚਾਹੁੰਦਾ ਹਾਂ। ਹੁਣ ਮੈਨੂੰ ਸੁਪਣੇ ਬਾਰੇ ਦੱਸੋ। ਜੇ ਤੁਸੀਂ ਸੁਪਨੇ ਬਾਰੇ ਮੈਨੂੰ ਦੱਸ ਸੱਕਦੇ ਹੋ ਤਾਂ ਮੈਂ ਸਮਝ ਲਵਾਂਗਾ ਕਿ ਤੁਸੀਂ ਮੈਨੂੰ ਇਹ ਦੱਸ ਸੱਕਦੇ ਹੋ ਕਿ ਇਸ ਦਾ ਅਸਲ ਵਿੱਚ ਕੀ ਅਰਬ ਹੈ!”

See the chapter Copy

ਪਵਿੱਤਰ ਬਾਈਬਲ O.V. Bible (BSI)

9 ਪਰ ਜੇ ਤੁਸੀਂ ਮੈਨੂੰ ਸੁਫ਼ਨਾ ਨਾ ਦੱਸੋਗੇ ਤਾਂ ਤੁਹਾਡੇ ਲਈ ਇੱਕੋ ਹੀ ਹੁਕਮ ਹੈ ਕਿਉਂ ਜੋ ਤੁਸੀਂ ਝੂਠ ਤੇ ਵਿਗਾੜ ਦੀਆਂ ਗੱਲਾਂ ਬਣਾਈਆਂ ਤਾਂ ਜੋ ਮੇਰੇ ਅੱਗੇ ਸੁਣਾਓ ਕਿ ਵਕਤ ਟਲ ਜਾਵੇ। ਸੋ ਸੁਫ਼ਨਾ ਸੁਣਾਓ ਤਾਂ ਮੈਂ ਜਾਣ ਲਵਾਂਗਾ ਭਈ ਤੁਸੀਂ ਉਹ ਦਾ ਅਰਥ ਵੀ ਦੱਸ ਸੱਕਦੇ ਹੋ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਪਰ ਜੇ ਤੁਸੀਂ ਮੈਨੂੰ ਸੁਫ਼ਨਾ ਨਾ ਦੱਸੋਗੇ ਤਾਂ ਤੁਹਾਡੇ ਲਈ ਇੱਕੋ ਹੀ ਹੁਕਮ ਹੈ, ਕਿਉਂ ਜੋ ਤੁਸੀਂ ਝੂਠ ਤੇ ਵਿਗਾੜ ਦੀਆਂ ਗੱਲਾਂ ਬਣਾਈਆਂ ਤਾਂ ਜੋ ਮੇਰੇ ਅੱਗੇ ਸੁਣਾਓ ਕਿ ਸਮਾਂ ਟਲ ਜਾਵੇ। ਸੋ ਸੁਫ਼ਨਾ ਸੁਣਾਓ ਤਦ ਮੈਂ ਜਾਣ ਲਵਾਂਗਾ ਜੋ ਤੁਸੀਂ ਉਹ ਦਾ ਅਰਥ ਵੀ ਦੱਸ ਸਕਦੇ ਹੋ!

See the chapter Copy




ਦਾਨੀਏਲ 2:9

Follow us:

Advertisements


Advertisements