Online Bible

- Advertisements -




ਦਾਨੀਏਲ 3:1 - ਪਵਿੱਤਰ ਬਾਈਬਲ

1 ਰਾਜੇ ਨਬੂਕਦਨੱਸਰ ਨੇ ਇੱਕ ਸੋਨੇ ਦਾ ਬੁੱਤ ਬਣਵਾਇਆ। ਉਹ ਬੁੱਤ ਸੱਠ ਕਿਊਬਿਟ ਉੱਚਾ ਅਤੇ 6 ਹੱਥ ਚੌੜਾ ਸੀ। ਫ਼ੇਰ ਉਸ ਨੇ ਉਸ ਬੁੱਤ ਨੂੰ ਬਾਬਲ ਸੂਬੇ ਵਿੱਚ, ਦੂਰਾ ਦੀ ਵਾਦੀ ਵਿੱਚ, ਸਥਾਪਿਤ ਕਰ ਦਿੱਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਨਬੂਕਦਨੱਸਰ ਰਾਜੇ ਨੇ ਇੱਕ ਸੋਨੇ ਦੀ ਮੂਰਤ ਬਣਵਾਈ ਜਿਹ ਦੀ ਉੱਚਿਆਈ ਸੱਠ ਹੱਥ ਤੇ ਚੁੜਾਈ ਛੇ ਹੱਥ ਸੀ ਅਤੇ ਉਹ ਨੂੰ ਦੂਰਾ ਦੇ ਮਦਾਨ ਬਾਬਲ ਦੇ ਸੂਬੇ ਵਿੱਚ ਖੜਾ ਕੀਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਨਬੂਕਦਨੱਸਰ ਰਾਜਾ ਨੇ ਇੱਕ ਸੋਨੇ ਦੀ ਮੂਰਤੀ ਬਣਵਾਈ ਜਿਸ ਦੀ ਉਚਿਆਈ ਸੱਠ ਹੱਥ ਤੇ ਚੌੜਾਈ ਛੇ ਹੱਥ ਸੀ ਅਤੇ ਉਸ ਨੂੰ ਦੂਰਾ ਨਾਮਕ ਮੈਦਾਨ ਬਾਬਲ ਦੇ ਸੂਬੇ ਵਿੱਚ ਖੜਾ ਕੀਤਾ।

See the chapter Copy




ਦਾਨੀਏਲ 3:1

Follow us:

Advertisements


Advertisements