ਦਾਨੀਏਲ 3:10 - ਪਵਿੱਤਰ ਬਾਈਬਲ10 ਰਾਜਨ, ਤੁਸੀਂ ਇੱਕ ਹੁਕਮ ਦਿੱਤਾ ਸੀ। ਤੁਸੀਂ ਆਖਿਆ ਸੀ ਕਿ ਹਰ ਉਹ ਬੰਦਾ ਜਿਹੜਾ ਸਿਂਗੀਆਂ, ਬਂਸਰੀਆਂ, ਇੱਕਤਾਰਿਆਂ, ਵਡਿਆਂ ਅਤੇ ਛੋਟਿਆਂ ਰਬਾਬਾਂ ਬੈਗਪਾਈਪਾਂ ਅਤੇ ਹੋਰ ਸੰਗੀਤਕ ਸਾਜ਼ਾਂ ਦੀ ਆਵਾਜ਼ ਸੁਣੇ ਉਸ ਨੂੰ ਇਹ ਚਾਹੀਦਾ ਹੈ ਕਿ ਸੋਨੇ ਦੇ ਬੁੱਤ ਦੇ ਝੁਕ ਕੇ ਉਸਦੀ ਉਪਾਸਨਾ ਕਰੇ। See the chapterਪਵਿੱਤਰ ਬਾਈਬਲ O.V. Bible (BSI)10 ਹੇ ਮਹਾਰਾਜ, ਤੁਸਾਂ ਇੱਕ ਆਗਿਆ ਦਿੱਤੀ ਸੀ ਭਈ ਹਰ ਇੱਕ ਆਦਮੀ ਜੋ ਤੁਰ੍ਹੀ, ਬਾਂਸਰੀ, ਤਾਊਸ, ਸਰੰਗੀ, ਬਰਬਤ, ਬੀਨ ਤੇ ਹਰ ਪਰਕਾਰ ਦੇ ਵਾਜਿਆਂ ਦੀ ਅਵਾਜ਼ ਸੁਣੇ ਤਾਂ ਡਿੱਗ ਕੇ ਸੋਨੇ ਦੀ ਮੂਰਤ ਨੂੰ ਮੱਥਾ ਟੇਕੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਹੇ ਰਾਜਾ, ਤੁਸੀਂ ਇੱਕ ਆਗਿਆ ਦਿੱਤੀ ਸੀ ਕਿ ਹਰ ਇੱਕ ਆਦਮੀ ਜੋ ਤੁਰ੍ਹੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਤੇ ਹਰ ਪਰਕਾਰ ਦੇ ਵਾਜਿਆਂ ਦੀ ਆਵਾਜ਼ ਸੁਣੇ ਤਾਂ ਝੁੱਕ ਕੇ ਸੋਨੇ ਦੀ ਮੂਰਤੀ ਨੂੰ ਮੱਥਾ ਟੇਕੇ See the chapter |