ਦਾਨੀਏਲ 3:11 - ਪਵਿੱਤਰ ਬਾਈਬਲ11 ਅਤੇ ਤੁਸੀਂ ਇਹ ਵੀ ਆਖਿਆ ਸੀ ਕਿ ਜੋ ਕੋਈ ਵੀ ਬੰਦਾ ਝੁਕਦਾ ਨਹੀਂ ਅਤੇ ਸੋਨੇ ਦੇ ਬੁੱਤ ਦੀ ਉਪਾਸਨਾ ਨਹੀਂ ਕਰਦਾ, ਤਾਂ ਉਸ ਬੰਦੇ ਨੂੰ ਬਲਦੀ ਹੋਈ ਪ੍ਰਚਂਡ ਭਠ੍ਠੀ ਵਿੱਚ ਸੁੱਟ ਦਿੱਤਾ ਜਾਵੇਗਾ। See the chapterਪਵਿੱਤਰ ਬਾਈਬਲ O.V. Bible (BSI)11 ਅਤੇ ਜੋ ਕੋਈ ਡਿੱਗ ਕੇ ਮੱਥਾ ਨਾ ਟੇਕੇ ਉਹ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟਿਆ ਜਾਵੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਅਤੇ ਜੋ ਕੋਈ ਝੁੱਕ ਕੇ ਮੱਥਾ ਨਾ ਟੇਕੇ ਉਹ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟਿਆ ਜਾਵੇਗਾ। See the chapter |