Online Bible

- Advertisements -




ਦਾਨੀਏਲ 3:12 - ਪਵਿੱਤਰ ਬਾਈਬਲ

12 ਰਾਜਨ, ਇੱਥੇ ਕੁਝ ਯਹੂਦੀ ਹਨ ਜਿਨ੍ਹਾਂ ਨੇ ਤੁਹਾਡੇ ਹੁਕਮ ਵੱਲ ਕੋਈ ਧਿਆਨ ਨਹੀਂ ਦਿੱਤਾ। ਤੁਸੀਂ ਉਨ੍ਹਾਂ ਯਹੂਦੀਆਂ ਨੂੰ ਬਾਬਲ ਦੇ ਸੂਫ਼ੇ ਦੇ ਮਹੱਤਵਪੂਰਣ ਅਧਿਕਾਰੀ ਬਣਾ ਦਿੱਤਾ। ਉਨ੍ਹਾਂ ਦੇ ਨਾਮ ਹੈ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ, ਅਤੇ ਉਹ ਤੁਹਾਡੇ ਦੇਵਤਿਆਂ ਦੀ ਉਪਾਸਨਾ ਨਹੀਂ ਕਰਦੇ। ਅਤੇ ਉਨ੍ਹਾਂ ਨੇ ਤੁਹਾਡੇ ਸਥਾਪਿਤ ਕੀਤੇ ਹੋਏ ਬੁੱਤ ਅੱਗੇ ਝੁਕ ਕੇ ਉਸਦੀ ਉਪਾਸਨਾ ਨਹੀਂ ਕੀਤੀ।”

See the chapter Copy

ਪਵਿੱਤਰ ਬਾਈਬਲ O.V. Bible (BSI)

12 ਹੁਣ ਕਈ ਯਹੂਦੀ ਹਨ ਜਿਨ੍ਹਾਂ ਨੂੰ ਤੁਸਾਂ ਬਾਬਲ ਦੇ ਸੂਬੇ ਦੇ ਵਿਹਾਰ ਉੱਤੇ ਥਾਪਿਆ ਅਰਥਾਤ ਸ਼ਦਰਕ, ਮੇਸ਼ਕ ਤੇ ਅਬਦ-ਨਗੋ, - ਇਨ੍ਹਾਂ ਮਨੁੱਖਾਂ ਨੇ, ਹੇ ਮਹਾਰਾਜ ਤੁਹਾਡਾ ਆਦਰ ਨਹੀਂ ਕੀਤਾ । ਨਾ ਤਾਂ ਓਹ ਤੁਹਾਡੇ ਦੇਓਤਿਆਂ ਦੀ ਸੇਵਾ ਕਰਦੇ ਹਨ ਨਾ ਉਸ ਸੋਨੇ ਦੀ ਮੂਰਤ ਦੇ ਅੱਗੇ ਜਿਹ ਨੂੰ ਤੁਸਾਂ ਖੜਾ ਕੀਤਾ ਮੱਥਾ ਟੇਕਦੇ ਹਨ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਹੁਣ ਕਈ ਯਹੂਦੀ ਹਨ ਜਿਹਨਾਂ ਨੂੰ ਤੁਸੀਂ ਬਾਬਲ ਦੇ ਸੂਬੇ ਦੇ ਵਿਹਾਰ ਉੱਤੇ ਨਿਯੁਕਤ ਕੀਤਾ ਅਰਥਾਤ ਸ਼ਦਰਕ, ਮੇਸ਼ਕ, ਤੇ ਅਬੇਦਨਗੋ, ਇਹਨਾਂ ਮਨੁੱਖਾਂ ਨੇ, ਹੇ ਰਾਜਾ, ਤੁਹਾਡਾ ਆਦਰ ਨਹੀਂ ਕੀਤਾ। ਨਾ ਤਾਂ ਉਹ ਤੁਹਾਡੇ ਦੇਵਤਿਆਂ ਦੀ ਸੇਵਾ ਕਰਦੇ ਨਾ ਉਸ ਸੋਨੇ ਦੀ ਮੂਰਤ ਦੇ ਅੱਗੇ ਜਿਸ ਨੂੰ ਤੁਸੀਂ ਖੜ੍ਹਾ ਕੀਤਾ, ਮੱਥਾ ਟੇਕਦੇ ਹਨ।

See the chapter Copy




ਦਾਨੀਏਲ 3:12

Follow us:

Advertisements


Advertisements