Online Bible

- Advertisements -




ਦਾਨੀਏਲ 3:13 - ਪਵਿੱਤਰ ਬਾਈਬਲ

13 ਨਬੂਕਦਨੱਸਰ ਬਹੁਤ ਕਰੋਧਵਾਨ ਹੋ ਗਿਆ। ਉਸ ਨੇ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਬੁਲਾਇਆ। ਇਸ ਲਈ ਉਨ੍ਹਾਂ ਆਦਮੀਆਂ ਨੂੰ ਰਾਜੇ ਪਾਸ ਲਿਆਂਦਾ ਗਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਤਦ ਨਬੂਕਦਨੱਸਰ ਨੇ ਵੱਡੇ ਕ੍ਰੋਧ ਅਤੇ ਗੁੱਸੇ ਨਾਲ ਆਗਿਆ ਕੀਤੀ ਕਿ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਨੂੰ ਹਾਜ਼ਰ ਕਰੋ ! ਤਦ ਉਨ੍ਹਾਂ ਨੇ ਓਹਨਾਂ ਆਦਮੀਆਂ ਨੂੰ ਰਾਜੇ ਦੇ ਦਰਬਾਰ ਹਾਜ਼ਰ ਕੀਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਤਦ ਨਬੂਕਦਨੱਸਰ ਨੇ ਵੱਡੇ ਕ੍ਰੋਧ ਅਤੇ ਗੁੱਸੇ ਨਾਲ ਆਗਿਆ ਕੀਤੀ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਹਾਜ਼ਰ ਕਰੋ! ਤਦ ਉਹਨਾਂ ਨੇ ਉਹਨਾਂ ਆਦਮੀਆਂ ਨੂੰ ਰਾਜੇ ਅੱਗੇ ਹਾਜ਼ਰ ਕੀਤਾ।

See the chapter Copy




ਦਾਨੀਏਲ 3:13

Follow us:

Advertisements


Advertisements