Online Bible

- Advertisements -




ਦਾਨੀਏਲ 3:14 - ਪਵਿੱਤਰ ਬਾਈਬਲ

14 ਅਤੇ ਨਬੂਕਦਨੱਸਰ ਨੇ ਉਨ੍ਹਾਂ ਆਦਮੀਆਂ ਨੂੰ ਆਖਿਆ, “ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਕੀ ਇਹ ਗੱਲ ਸੱਚ ਹੈ ਕਿ ਤੁਸੀਂ ਮੇਰੇ ਦੇਵਤਿਆਂ ਦੀ ਉਪਾਸਨਾ ਨਹੀਂ ਕਰਦੇ? ਅਤੇ ਕੀ ਇਹ ਸੱਚ ਹੈ ਕਿ ਤੁਸੀਂ ਉਸ ਸੋਨੇ ਦੇ ਬੁੱਤ ਅੱਗੇ ਝੁਕ ਕੇ ਉਪਾਸਨਾ ਨਹੀਂ ਕਰਦੇ, ਜਿਸ ਨੂੰ ਮੈਂ ਸਥਾਪਿਤ ਕੀਤਾ ਹੈ?

See the chapter Copy

ਪਵਿੱਤਰ ਬਾਈਬਲ O.V. Bible (BSI)

14 ਨਬੂਕਦਨੱਸਰ ਨੇ ਓਹਨਾਂ ਨੂੰ ਆਖਿਆ, ਹੇ ਸ਼ਦਰਕ, ਮੇਸ਼ਕ ਤੇ ਅਬਦ-ਨਗੋ, ਕੀ ਏਹ ਸੱਚ ਹੈ ਕਿ ਤੁਸੀਂ ਮੇਰੇ ਦਿਓਤਾ ਦੀ ਸੇਵਾ ਨਹੀਂ ਕਰਦੇ ਹੋ ਅਤੇ ਨਾ ਉਸ ਸੋਨੇ ਦੀ ਮੂਰਤ ਨੂੰ ਜਿਹ ਨੂੰ ਮੈਂ ਖੜਾ ਕੀਤਾ ਮੱਥਾ ਟੇਕਦੇ ਹੋ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਨਬੂਕਦਨੱਸਰ ਨੇ ਉਹਨਾਂ ਨੂੰ ਆਖਿਆ, ਹੇ ਸ਼ਦਰਕ, ਮੇਸ਼ਕ ਤੇ ਅਬੇਦਨਗੋ, ਕੀ ਇਹ ਸੱਚ ਹੈ ਕਿ ਤੁਸੀਂ ਮੇਰੇ ਦੇਵਤਾ ਦੀ ਸੇਵਾ ਨਹੀਂ ਕਰਦੇ ਹੋ ਅਤੇ ਨਾ ਉਸ ਸੋਨੇ ਦੀ ਮੂਰਤ ਨੂੰ ਜਿਹ ਨੂੰ ਮੈਂ ਖੜਾ ਕੀਤਾ ਮੱਥਾ ਟੇਕਦੇ ਹੋ?

See the chapter Copy




ਦਾਨੀਏਲ 3:14

Follow us:

Advertisements


Advertisements