ਦਾਨੀਏਲ 3:18 - ਪਵਿੱਤਰ ਬਾਈਬਲ18 ਪਰ ਜੇ ਪਰਮੇਸ਼ੁਰ ਸਾਨੂੰ ਨਹੀਂ ਵੀ ਬਚਾਉਂਦਾ, ਅਸੀਂ ਚਾਹੁੰਦੇ ਹਾਂ ਕਿ ਤੂੰ ਇਹ ਜਾਣ ਲਵੇਂ ਰਾਜਨ, ਕਿ ਅਸੀਂ ਤੇਰੇ ਦੇਵਤਿਆਂ ਦੀ ਸੇਵਾ ਕਰਨ ਤੋਂ ਇਨਕਾਰ ਕਰਦੇ ਹਾਂ। ਅਸੀਂ ਉਸ ਸੋਨੇ ਦੇ ਬੁੱਤ ਦੀ ਉਪਾਸਨਾ ਨਹੀਂ ਕਰਾਂਗੇ ਜਿਸ ਨੂੰ ਤੂੰ ਸਥਾਪਿਤ ਕੀਤਾ ਹੈ।” See the chapterਪਵਿੱਤਰ ਬਾਈਬਲ O.V. Bible (BSI)18 ਨਹੀਂ ਤਾਂ ਹੇ ਮਹਾਰਾਜ, ਤੁਹਾਨੂੰ ਪਤਾ ਹੋਵੇ ਕਿ ਅਸੀਂ ਤੁਹਾਡੇ ਦਿਓਤਿਆਂ ਦੀ ਸੇਵਾ ਨਹੀਂ ਕਰਾਂਗੇ ਅਤੇ ਨਾ ਉਸ ਸੋਨੇ ਦੀ ਮੂਰਤ ਅੱਗੇ ਜਿਹ ਨੂੰ ਤੁਸਾਂ ਖੜਾ ਕੀਤਾ ਹੈ ਮੱਥਾ ਟੇਕਾਂਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਨਹੀਂ ਤਾਂ ਹੇ ਰਾਜਾ, ਤੁਹਾਨੂੰ ਪਤਾ ਹੋਵੇ ਕਿ ਅਸੀਂ ਤੁਹਾਡੇ ਦੇਵਤਿਆਂ ਦੀ ਸੇਵਾ ਨਹੀਂ ਕਰਾਂਗੇ ਅਤੇ ਨਾ ਉਸ ਸੋਨੇ ਦੀ ਮੂਰਤ ਅੱਗੇ ਜਿਸ ਨੂੰ ਤੁਸੀਂ ਖੜ੍ਹਾ ਕੀਤਾ ਹੈ, ਮੱਥਾ ਟੇਕਾਂਗੇ। See the chapter |