Online Bible

- Advertisements -




ਦਾਨੀਏਲ 3:19 - ਪਵਿੱਤਰ ਬਾਈਬਲ

19 ਤਾਂ ਨਬੂਕਦਨੱਸਰ ਬਹੁਤ ਕਰੋਧਵਾਨ ਹੋ ਗਿਆ! ਉਸ ਨੇ ਹਕਾਰਤ ਨਾਲ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਵੱਲ ਤੱਕਿਆ। ਉਸ ਨੇ ਹੁਕਮ ਦਿੱਤਾ ਕਿ ਭਠ੍ਠੀ ਨੂੰ ਸਾਧਾਰਣ ਨਾਲੋਂ ਸੱਤ ਗੁਣਾ ਵੱਧੇਰੇ ਗਰਮ ਕੀਤਾ ਜਾਵੇ।

See the chapter Copy

ਪਵਿੱਤਰ ਬਾਈਬਲ O.V. Bible (BSI)

19 ਤਦ ਨਬੂਕਦਨੱਸਰ ਨੇ ਆਪਣੇ ਆਪ ਵਿੱਚ ਤਾਓ ਖਾਧਾ ਅਤੇ ਉਹ ਦੇ ਮੂੰਹ ਦਾ ਰੰਗ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਉੱਤੇ ਬਦਲ ਗਿਆ। ਤਾਂ ਉਹ ਨੇ ਹੁਕਮ ਦਿੱਤਾ ਕਿ ਭੱਠੀ ਨੂੰ ਦਸਤੂਰ ਨਾਲੋਂ ਸੱਤਗੁਣਾ ਹੋਰ ਤਾਓ ਦਿਓ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਤਦ ਨਬੂਕਦਨੱਸਰ ਆਪਣੇ ਆਪ ਵਿੱਚ ਕ੍ਰੋਧ ਨਾਲ ਭਰ ਗਿਆ ਅਤੇ ਉਹ ਦੇ ਮੂੰਹ ਦਾ ਰੰਗ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਉੱਤੇ ਬਦਲ ਗਿਆ। ਉਹ ਨੇ ਹੁਕਮ ਦਿੱਤਾ ਕਿ ਭੱਠੀ ਨੂੰ ਦਸਤੂਰ ਨਾਲੋਂ ਸੱਤ ਗੁਣਾ ਹੋਰ ਗਰਮਾ ਦਿਓ।

See the chapter Copy




ਦਾਨੀਏਲ 3:19

Follow us:

Advertisements


Advertisements