ਦਾਨੀਏਲ 3:20 - ਪਵਿੱਤਰ ਬਾਈਬਲ20 ਫ਼ੇਰ ਨਬੂਕਦਨੱਸਰ ਨੇ ਆਪਣੀ ਫ਼ੌਜ ਦੇ ਕੁਝ ਸਭ ਤੋਂ ਤਾਕਤਵਰ ਸੈਨਕਾਂ ਨੂੰ ਹੁਕਮ ਦਿੱਤਾ ਅਤੇ ਕਿਹਾ ਉਹ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਬਲਦੀ ਭਠ੍ਠੀ ਵਿੱਚ ਸੁੱਟ ਦੇਣ ਦਾ। See the chapterਪਵਿੱਤਰ ਬਾਈਬਲ O.V. Bible (BSI)20 ਅਤੇ ਉਹ ਨੇ ਆਪਣੀ ਫੌਜ ਵਿੱਚੋਂ ਤਕੜੇ ਪਹਿਲਵਾਨਾਂ ਨੂੰ ਹੁਕਮ ਕੀਤਾ ਕਿ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਬੰਨ੍ਹ ਕੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟ ਦੇਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਫਿਰ ਉਸ ਨੇ ਆਪਣੀ ਫ਼ੌਜ ਵਿੱਚੋਂ ਤਕੜੇ ਪਹਿਲਵਾਨਾਂ ਨੂੰ ਹੁਕਮ ਕੀਤਾ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਬੰਨ੍ਹ ਕੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟ ਦੇਣ। See the chapter |