Online Bible

- Advertisements -




ਦਾਨੀਏਲ 3:21 - ਪਵਿੱਤਰ ਬਾਈਬਲ

21 ਉਨ੍ਹਾਂ ਨੇ ਆਪਣੇ ਚੋਲੇ, ਪਜਾਮੇ, ਟੋਪੀਆਂ ਅਤੇ ਹੋਰ ਕੱਪੜੇ ਪਹਿਨੇ ਹੋਏ ਸਨ ਅਤੇ (ਸਿਪਾਹੀਆਂ ਨੇ) ਉਨ੍ਹਾਂ ਨੂੰ ਬਂਨ੍ਹਿਆਂ ਅਤੇ ਉਨ੍ਹਾਂ ਨੂੰ ਭਠ੍ਠੀ ਵਿੱਚ ਸੁੱਟ ਦਿੱਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

21 ਤਦ ਓਹ ਆਦਮੀ ਆਪਣੇ ਝੱਗਿਆ ਘਟੁਨਿਆਂ, ਪੱਗਾਂ ਤੇ ਲੀੜੀਆਂ ਸਣੇ ਬੰਨ੍ਹੇ ਗਏ ਅਤੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਗਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਤਦ ਉਹ ਆਦਮੀ ਆਪਣੇ, ਕੁੜਤਿਆਂ, ਪਗੜੀਆਂ, ਪਜਾਮਿਆਂ ਅਤੇ ਹੋਰ ਲੀੜਿਆਂ ਸਮੇਤ ਬੰਨ੍ਹੇ ਗਏ ਅਤੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਗਏ।

See the chapter Copy




ਦਾਨੀਏਲ 3:21

Follow us:

Advertisements


Advertisements