ਦਾਨੀਏਲ 3:22 - ਪਵਿੱਤਰ ਬਾਈਬਲ22 ਰਾਜਾ ਉਦੋਂ ਬਹੁਤ ਕਰੋਧ ਵਿੱਚ ਸੀ ਜਦੋਂ ਉਸ ਨੇ ਹੁਕਮ ਦਿੱਤਾ, ਇਸ ਲਈ ਉਨ੍ਹਾਂ ਨੇ ਛੇਤੀ ਨਾਲ ਭਠ੍ਠੀ ਨੂੰ ਬਹੁਤ ਗਰਮ ਕਰ ਦਿੱਤਾ! ਅੱਗ ਇੰਨੀ ਤੇਜ਼ ਸੀ ਕਿ ਉਸ ਦੀਆਂ ਲਾਟਾਂ ਨੇ ਤਾਕਤਵਰ ਫ਼ੌਜੀਆਂ ਨੂੰ ਮਾਰ ਦਿੱਤਾ। ਉਹ ਜਦੋਂ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਸੁੱਟਣ ਲਈ ਅੱਗ ਦੇ ਨੇੜੇ ਗਏ ਤਾਂ ਮਾਰੇ ਗਏ। See the chapterਪਵਿੱਤਰ ਬਾਈਬਲ O.V. Bible (BSI)22 ਏਸ ਲਈ ਭਈ ਰਾਜੇ ਦਾ ਹੁਕਮ ਵੱਢੀ ਤਕੀਦ ਨਾਲ ਸੀ ਅਤੇ ਭੱਠੀ ਦਾ ਤਾਓ ਅੱਤ ਵਧੀਕ ਸੀ ਏਸੇ ਕਾਰਨ ਅੱਗ ਦੀ ਲੋ ਨੇ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਦੇ ਚੁੱਕਣ ਵਾਲਿਆਂ ਨੂੰ ਸਾੜ ਸੁੱਟਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਕਿਉਂ ਜੋ ਰਾਜੇ ਦਾ ਹੁਕਮ ਸੀ ਇਸ ਕਾਰਨ ਭੱਠੀ ਦਾ ਤਾਇਆ ਜਾਣਾ ਅੱਤ ਵਧੀਕ ਸੀ, ਇਸੇ ਕਾਰਨ ਅੱਗ ਦੀ ਲੋ ਨੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦੇ ਚੁੱਕਣ ਵਾਲਿਆਂ ਨੂੰ ਸਾੜ ਸੁੱਟਿਆ। See the chapter |