ਦਾਨੀਏਲ 3:24 - ਪਵਿੱਤਰ ਬਾਈਬਲ24 ਫ਼ੇਰ ਰਾਜਾ ਨਬੂਕਦਨੱਸਰ ਉਛਲ ਕੇ ਖੜ੍ਹਾ ਹੋ ਗਿਆ। ਉਹ ਬਹੁਤ ਹੈਰਾਨ ਹੋਇਆ ਅਤੇ ਉਸ ਨੇ ਆਪਣੇ ਸਲਾਹਕਾਰਾਂ ਨੂੰ ਪੁੱਛਿਆ, “ਅਸੀਂ ਤਾਂ ਸਿਰਫ਼ ਤਿੰਨ ਬੰਦਿਆਂ ਨੂੰ ਬੰਨ੍ਹਿਆ ਸੀ ਅਤੇ ਸਿਰਫ਼ ਤਿੰਨ ਬੰਦਿਆਂ ਨੂੰ ਅੱਗ ਵਿੱਚ ਸੁੱਟਿਆ ਸੀ! ਕੀ ਇਹ ਠੀਕ ਹੈ?” ਉਸ ਦੇ ਸਲਾਹਕਾਰਾਂ ਨੇ ਆਖਿਆ, “ਹਾਂ, ਰਾਜਨ।” See the chapterਪਵਿੱਤਰ ਬਾਈਬਲ O.V. Bible (BSI)24 ਤਾਂ ਨਬੂਕਦਨੱਸਰ ਰਾਜਾ ਹੱਕਾ ਬੱਕਾ ਹੋ ਕੇ ਝੱਟ ਖਲੋ ਗਿਆ । ਉਹ ਬੋਲ ਕੇ ਆਪਣੇ ਸਲਾਹਕਾਰਾਂ ਨੂੰ ਆਖਣ ਲੱਗਾ, ਕੀ ਅਸਾਂ ਤਿੰਨ ਬੰਦਿਆਂ ਨੂੰ ਬੰਨ੍ਹਵਾ ਕੇ ਅੱਗ ਵਿੱਚ ਨਹੀਂ ਸੁੱਟਵਾਇਆ? ਉਨ੍ਹਾਂ ਨੇ ਉੱਤਰ ਦਿੱਤਾ ਕੇ ਹੇ ਰਾਜਨ, ਸੱਚ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਤਦ ਨਬੂਕਦਨੱਸਰ ਰਾਜਾ ਹੱਕਾ-ਬੱਕਾ ਹੋ ਕੇ ਝੱਟ ਖੜ੍ਹਾ ਹੋਇਆ। ਉਹ ਆਪਣੇ ਸਲਾਹਕਾਰਾਂ ਨੂੰ ਆਖਣ ਲੱਗਾ, ਕੀ ਅਸੀਂ ਤਿੰਨ ਮਨੁੱਖਾਂ ਨੂੰ ਬੰਨ੍ਹ ਕੇ ਅੱਗ ਵਿੱਚ ਨਹੀਂ ਸੁੱਟਵਾਇਆ? ਉਹਨਾਂ ਨੇ ਉੱਤਰ ਦਿੱਤਾ ਕਿ ਹਾਂ ਰਾਜਾ, ਇਹ ਸੱਚ ਹੈ। See the chapter |