ਦਾਨੀਏਲ 3:25 - ਪਵਿੱਤਰ ਬਾਈਬਲ25 ਰਾਜੇ ਨੇ ਆਖਿਆ, “ਦੇਖੋ! ਮੈਨੂੰ ਅੱਗ ਵਿੱਚ ਤੁਰਦੇ ਹੋਏ ਚਾਰ ਬੰਦੇ ਦਿਖਾਈ ਦਿੰਦੇ ਹਨ। ਉਹ ਬਝ੍ਝੇ ਹੋਏ ਨਹੀਂ ਹਨ ਅਤੇ ਉਹ ਸੜੇ ਨਹੀਂ ਹਨ। ਚੌਬਾ ਬੰਦਾ ਇੱਕ ਦੂਤ ਵਰਗਾ ਦਿਖਾਈ ਦਿੰਦਾ ਹੈ!” See the chapterਪਵਿੱਤਰ ਬਾਈਬਲ O.V. Bible (BSI)25 ਤਾਂ ਉਸ ਨੇ ਉੱਤਰ ਦੇ ਕੇ ਆਖਿਆ, ਭਈ ਵੇਖੋ, ਮੈਂ ਚਾਰ ਮਨੁੱਖ ਅੱਗ ਵਿੱਚ ਖੁੱਲ੍ਹੇ ਫਿਰਦੇ ਵੇਖਦਾ ਹਾਂ ਅਤੇ ਉਨ੍ਹਾਂ ਨੂੰ ਕੁਝ ਦੁਖ ਨਹੀਂ ਹੈ ਅਤੇ ਚੌਥੇ ਦਾ ਸਰੂਪ ਦਿਓਤਿਆਂ ਦੇ ਪੁੱਤ੍ਰ ਦਾ ਹੈ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਫਿਰ ਉਸ ਨੇ ਉੱਤਰ ਦੇ ਕੇ ਆਖਿਆ ਭਈ ਵੇਖੋ, ਮੈਂ ਚਾਰ ਮਨੁੱਖ ਅੱਗ ਵਿੱਚ ਖੁੱਲ੍ਹੇ ਫਿਰਦੇ ਵੇਖਦਾ ਹਾਂ ਅਤੇ ਉਹਨਾਂ ਨੂੰ ਕੁਝ ਦੁੱਖ ਨਹੀਂ ਹੈ ਅਤੇ ਚੌਥੇ ਦਾ ਸਰੂਪ ਪਰਮੇਸ਼ੁਰ ਦੇ ਪੁੱਤਰ ਜਿਹਾ ਹੈ! See the chapter |