ਦਾਨੀਏਲ 3:26 - ਪਵਿੱਤਰ ਬਾਈਬਲ26 ਫ਼ੇਰ ਨਬੂਕਦਨੱਸਰ ਬਲਦੀ ਹੋਈ ਭਠ੍ਠੀ ਦੇ ਮੂੰਹ ਕੋਲ ਗਿਆ। ਉਸ ਨੇ ਉੱਚੀ ਆਵਾਜ਼ ਵਿੱਚ ਆਖਿਆ, “ਸ਼ਦਰਕ, ਮੇਸ਼ਕ ਅਤੇ ਅਬਦ-ਨਗੋ, ਬਾਹਰ ਆ ਜਾਓ! ਅੱਤ ਮਹਾਨ ਪਰੇਮਸ਼ੁਰ ਦੇ ਸੇਵਕੋ ਇੱਥੇ ਆ ਜਾਓ!” ਇਸ ਲਈ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਅੱਗ ਤੋਂ ਬਾਹਰ ਆ ਗਏ। See the chapterਪਵਿੱਤਰ ਬਾਈਬਲ O.V. Bible (BSI)26 ਫੇਰ ਨਬੂਕਦਨੱਸਰ ਅੱਗ ਦੀ ਬਲਦੀ ਹੋਈ ਭੱਠੀ ਦੇ ਬੂਹੇ ਦੇ ਨੇੜੇ ਆਇਆ। ਉਹ ਬੋਲਿਆ, ਹੇ ਸ਼ਦਰਕ, ਮੇਸ਼ਕ ਤੇ ਅਬਦ-ਨਗੋ, ਅੱਤ ਮਹਾਨ ਪਰਮੇਸ਼ੁਰ ਦੇ ਬੰਦਿਓ, ਬਾਹਰ ਨਿੱਕਲ ਕੇ ਐਧਰ ਆਓ! ਤਾਂ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਅੱਗ ਵਿੱਚੋਂ ਨਿੱਕਲ ਆਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਫਿਰ ਨਬੂਕਦਨੱਸਰ ਅੱਗ ਦੀ ਬਲਦੀ ਹੋਈ ਭੱਠੀ ਦੇ ਬੂਹੇ ਦੇ ਨੇੜੇ ਆਇਆ। ਉਹ ਬੋਲਿਆ, ਹੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਅੱਤ ਮਹਾਨ ਪਰਮੇਸ਼ੁਰ ਦੇ ਬੰਦਿਓ, ਬਾਹਰ ਨਿੱਕਲ ਕੇ ਐਧਰ ਆਓ! ਤਦ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਅੱਗ ਵਿੱਚੋਂ ਨਿੱਕਲ ਆਏ। See the chapter |