Online Bible

- Advertisements -




ਦਾਨੀਏਲ 3:29 - ਪਵਿੱਤਰ ਬਾਈਬਲ

29 ਇਸ ਲਈ, ਮੈਂ ਹੁਣ ਇਹ ਕਨੂੰਨ ਬਣਾਉਂਦਾ ਹਾਂ: ਕਿਸੇ ਵੀ ਕੌਮ ਜਾਂ ਸਾਰੇ ਲੋਕ, ਕੌਮਾਂ ਅਤੇ ਭਾਸ਼ਾਵਾਂ ਜੇਕਰ ਉਹ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਦੇ ਪਰਮੇਸ਼ੁਰ ਦੇ ਵਿਰੁੱਧ ਕੁਝ ਆਖਦੇ ਹਨ ਤਾਂ ਉਨ੍ਹਾਂ ਦੇ ਟੁਕੜੇ ਕਰ ਦਿੱਤੇ ਜਾਣਗੇ। ਅਤੇ ਉਸ ਬੰਦੇ ਦੇ ਘਰ ਨੂੰ ਤਬਾਹ ਕਰਕੇ ਖੰਡਰ ਦਾ ਢੇਰ ਬਣਾ ਦਿੱਤਾ ਜਾਵੇਗਾ। ਕੋਈ ਵੀ ਹੋਰ ਦੇਵਤਾ ਇਸ ਤਰ੍ਹਾਂ ਆਪਣੇ ਬੰਦਿਆਂ ਨੂੰ ਨਹੀਂ ਬਚਾ ਸੱਕਦਾ।”

See the chapter Copy

ਪਵਿੱਤਰ ਬਾਈਬਲ O.V. Bible (BSI)

29 ਏਸ ਕਰਕੇ ਮੈਂ ਏਹ ਹੁਕਮ ਜਾਰੀ ਕਰਦਾ ਹਾਂ ਕਿ ਜੋ ਲੋਕ ਯਾ ਕੌਮਾਂ ਯਾ ਭਾਖਿਆਂ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਦੇ ਪਰਮੇਸ਼ੁਰ ਦੇ ਵਿਰੁੱਧ ਕੋਈ ਬੁਰੀ ਗੱਲ ਆਖਣਗੀਆਂ ਤਾਂ ਉਨ੍ਹਾਂ ਦੇ ਟੁਕੜੇ ਟੁਕੜੇ ਕੀਤੇ ਜਾਣਗੇ ਅਤੇ ਉਨ੍ਹਾਂ ਦੇ ਘਰ ਕੂੜੇ ਦੇ ਢੇਰ ਹੋ ਜਾਣਗੇ, ਕਿਉਂ ਜੋ ਹੋਰ ਕੋਈ ਦਿਓਤਾ ਨਹੀਂ ਜਿਹੜਾ ਏਸ ਪਰਕਾਰ ਬਚਾ ਸੱਕੇ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਇਸ ਲਈ ਮੈਂ ਇਹ ਹੁਕਮ ਜਾਰੀ ਕਰਦਾ ਹਾਂ ਕਿ ਜੋ ਲੋਕ ਜਾਂ ਕੌਮਾਂ ਜਾਂ ਭਾਖਿਆਂ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦੇ ਪਰਮੇਸ਼ੁਰ ਦੇ ਵਿਰੁੱਧ ਕੋਈ ਬੁਰੀ ਗੱਲ ਆਖਣਗੀਆਂ ਤਾਂ ਉਹਨਾਂ ਦੇ ਟੁੱਕੜੇ-ਟੁੱਕੜੇ ਕੀਤੇ ਜਾਣਗੇ ਅਤੇ ਉਹਨਾਂ ਦੇ ਘਰ ਕੂੜੇ ਦੇ ਢੇਰ ਹੋ ਜਾਣਗੇ, ਕਿਉਂ ਜੋ ਹੋਰ ਕੋਈ ਦੇਵਤਾ ਨਹੀਂ ਜਿਹੜਾ ਇਸ ਪਰਕਾਰ ਬਚਾ ਸਕੇ!

See the chapter Copy




ਦਾਨੀਏਲ 3:29

Follow us:

Advertisements


Advertisements