Online Bible

- Advertisements -




ਦਾਨੀਏਲ 3:3 - ਪਵਿੱਤਰ ਬਾਈਬਲ

3 ਇਸ ਲਈ ਸਾਰੇ ਉਪਸ਼ਾਸਕ, ਮਹੱਤਵਪੂਰਣ ਅਧਿਕਾਰੀ, ਰਾਜਪਾਲ, ਸਲਾਹਕਾਰ, ਖਜਾਨਚੀ, ਨਿਆਂਕਾਰ, ਸ਼ਾਸਕ ਅਤੇ ਬਾਕੀ ਦੇ ਅਧਿਕਾਰੀ ਆਏ ਅਤੇ ਉਸ ਬੁੱਤ ਦੇ ਸਾਹਮਣੇ ਖਲੋ ਗਏ ਜਿਸ ਨੂੰ ਰਾਜੇ ਨਬੂਕਦਨੱਸਰ ਨੇ ਬਣਵਾਇਆ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਤਾਂ ਸ਼ਾਜ਼ਾਦੇ, ਦੀਵਾਨ, ਸਰਦਾਰ, ਨਿਆਉਂਕਾਰ, ਭੰਡਾਰੀ, ਸਲਾਹਕਾਰ, ਕਪਤਾਨ ਤੇ ਸੂਬਿਆਂ ਦੇ ਸਾਰੇ ਹਾਕਮ ਉਸ ਮੂਰਤ ਦੀ ਚੱਠ ਲਈ ਜਿਹੜੀ ਨਬੂਕਦਨੱਸਰ ਨੇ ਖੜੀ ਕੀਤੀ ਇਕੱਠੇ ਹੋਏ । ਓਹ ਉਸ ਮੂਰਤ ਦੇ ਅੱਗੇ ਜਿਹੜੀ ਨਬੂਕਦਨੱਸਰ ਨੇ ਖੜੀ ਕੀਤੀ ਸੀ ਖਲੋ ਗਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਤਦ ਸ਼ਹਿਜ਼ਾਦੇ, ਦੀਵਾਨ, ਸਰਦਾਰ, ਨਿਆਂਕਾਰ, ਭੰਡਾਰੀ, ਸਲਾਹਕਾਰ, ਕਪਤਾਨ ਤੇ ਸੂਬਿਆਂ ਦੇ ਸਾਰੇ ਹਾਕਮ ਉਸ ਮੂਰਤ ਦੀ ਚੱਠ ਲਈ ਜਿਹੜੀ ਨਬੂਕਦੱਨਸਰ ਨੇ ਖੜੀ ਕੀਤੀ ਇਕੱਠੇ ਹੋਏ। ਉਹ ਉਸ ਮੂਰਤ ਦੇ ਅੱਗੇ ਜਿਹੜੀ ਨਬੂਕਦਨੱਸਰ ਨੇ ਖੜੀ ਕੀਤੀ ਸੀ ਖੜ੍ਹੇ ਹੋਏ।

See the chapter Copy




ਦਾਨੀਏਲ 3:3

Follow us:

Advertisements


Advertisements