ਦਾਨੀਏਲ 3:6 - ਪਵਿੱਤਰ ਬਾਈਬਲ6 ਜੇ ਕੋਈ ਬੰਦਾ ਇਸ ਸੋਨੇ ਦੇ ਬੁੱਤ ਦੀ ਉਪਾਸਨਾ ਨਹੀਂ ਕਰੇਗਾ, ਤਾਂ ਉਸ ਬੰਦੇ ਨੂੰ ਛੇਤੀ ਹੀ ਬਲਦੀ ਪ੍ਰਚਂਡ ਭਠ੍ਠੀ ਵਿੱਚ ਸੁੱਟ ਦਿੱਤਾ ਜਾਵੇਗਾ।” See the chapterਪਵਿੱਤਰ ਬਾਈਬਲ O.V. Bible (BSI)6 ਅਤੇ ਜਿਹੜਾ ਕੋਈ ਡਿੱਗ ਕੇ ਮੱਥਾ ਨਾ ਟੇਕੇ ਉਸੀ ਘੜੀ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟਿਆ ਜਾਵੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਜੋ ਕੋਈ ਝੁੱਕ ਕੇ ਮੱਥਾ ਨਾ ਟੇਕੇ ਉਸੇ ਘੜੀ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟਿਆ ਜਾਵੇਗਾ। See the chapter |