Online Bible

- Advertisements -




ਦਾਨੀਏਲ 3:7 - ਪਵਿੱਤਰ ਬਾਈਬਲ

7 ਇਸ ਲਈ, ਜਿਵੇਂ ਹੀ ਉਹ ਸਿਂਗੀਆਂ, ਬਂਸਰੀਆਂ, ਇੱਕਤਾਰਿਆਂ, ਵਡਿਆਂ ਅਤੇ ਛੋਟਿਆਂ ਰਬਾਬਾਂ, ਬੈਗਪਾਈਪਾਂ ਅਤੇ ਹੋਰ ਸੰਗੀਤਕ ਸਾਜ਼ਾਂ ਦੀ ਆਵਾਜ਼ ਸੁਣਦੇ, ਉਹ ਧਰਤੀ ਉੱਤੇ ਝੁਕ ਕੇ ਸੋਨੇ ਦੇ ਬੁੱਤ ਦੀ ਉਪਾਸਨਾ ਕਰਦੇ, ਸਾਰੇ ਲੋਕੀ ਸਾਰੀਆਂ ਕੌਮਾਂ ਅਤੇ ਹੋਰ ਬੋਲੀ ਬੋਲਣ ਵਾਲੇ ਲੋਕ ਰਾਜੇ ਨਬੂਕਦਨੱਸਰ ਦੇ ਸਥਾਪਿਤ ਕੀਤੇ ਹੋਏ ਬੁੱਤ ਦੀ ਉਪਾਸਨਾ ਕਰਦੇ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਏਸ ਲਈ ਜਿਸ ਵੇਲੇ ਸਭਨਾਂ ਲੋਕਾਂ ਨੇ ਤੁਰ੍ਹੀ, ਬਾਂਸਰੀ, ਤਾਊਸ, ਸਰੰਗੀ, ਬਰਬਤ ਅਰ ਹਰ ਪਰਕਾਰ ਦੇ ਵਾਜਿਆਂ ਦੀ ਅਵਾਜ਼ ਸੁਣੀ ਤਦ ਸਾਰੇ ਲੋਕਾਂ, ਕੌਮਾਂ ਤੇ ਭਾਖਿਆਂ ਨੇ ਡਿੱਗ ਕਿ ਉਸ ਦੀ ਮੂਰਤ ਦੇ ਅੱਗੇ ਜਿਹੜੀ ਨਬੁਕਦਨੱਸਰ ਰਾਜਾ ਨੇ ਖੜੀ ਕੀਤੀ ਸੀ ਮੱਥਾ ਟੇਕਿਆ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਇਸ ਲਈ ਜਿਸ ਵੇਲੇ ਸਭਨਾਂ ਲੋਕਾਂ ਨੇ ਤੁਰ੍ਹੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ ਅਤੇ ਹਰ ਪਰਕਾਰ ਦੇ ਵਾਜਿਆਂ ਦੀ ਅਵਾਜ਼ ਸੁਣੀ ਤਦ ਸਾਰੇ ਲੋਕਾਂ, ਕੌਮਾਂ ਤੇ ਭਾਖਿਆਂ ਨੇ ਝੁੱਕ ਕੇ ਉਸ ਸੋਨੇ ਦੀ ਮੂਰਤੀ ਦੇ ਅੱਗੇ ਜਿਹੜੀ ਨਬੂਕਦਨੱਸਰ ਰਾਜਾ ਨੇ ਖੜੀ ਕੀਤੀ ਸੀ ਮੱਥਾ ਟੇਕਿਆ।

See the chapter Copy




ਦਾਨੀਏਲ 3:7

Follow us:

Advertisements


Advertisements