Online Bible

- Advertisements -




ਦਾਨੀਏਲ 4:1 - ਪਵਿੱਤਰ ਬਾਈਬਲ

1 ਰਾਜੇ ਨਬੂਕਦਨੱਸਰ ਨੇ ਇਹ ਚਿੱਠੀ ਸਾਰੇ ਲੋਕਾਂ, ਕੌਮਾਂ ਅਤੇ ਬੋਲੀਆਂ ਨੂੰ ਘੱਲੀ, ਜਿਹੜੇ ਸਾਰੀ ਦੁਨੀਆਂ ਵਿੱਚ ਰਹਿੰਦੇ ਹਨ, ਮੁਬਾਰਕਾਂ:

See the chapter Copy

ਪਵਿੱਤਰ ਬਾਈਬਲ O.V. Bible (BSI)

1 ਨਬੂਕਦਨੱਸਰ ਰਾਜਾ ਦੀ ਵੱਲੋਂ ਸਾਰੇ ਲੋਕਾਂ, ਕੌਮਾਂ ਤੇ ਭਾਖਿਆਂ ਨੂੰ ਜਿਹੜੀਆ ਕੁਲ ਧਰਤੀ ਵਿੱਚ ਵੱਸਦੀਆਂ ਹਨ,- ਤੁਹਾਡੀ ਸ਼ਾਂਤੀ ਵਾਫ਼ਰ ਹੋਵੇ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਨਬੂਕਦਨੱਸਰ ਰਾਜਾ ਦੀ ਵੱਲੋਂ ਸਾਰੇ ਲੋਕਾਂ, ਕੌਮਾਂ ਤੇ ਭਾਖਿਆਂ ਨੂੰ ਜਿਹੜੀਆਂ ਕੁਲ ਧਰਤੀ ਵਿੱਚ ਵੱਸਦੀਆਂ ਹਨ, ਤੁਹਾਨੂੰ ਸ਼ਾਂਤੀ ਮਿਲੇ!

See the chapter Copy




ਦਾਨੀਏਲ 4:1

Follow us:

Advertisements


Advertisements