Online Bible

- Advertisements -




ਦਾਨੀਏਲ 4:10 - ਪਵਿੱਤਰ ਬਾਈਬਲ

10 ਜਦੋਂ ਮੈਂ ਆਪਣੇ ਬਿਸਤਰੇ ਵਿੱਚ ਲੇਟਿਆ ਹੋਇਆ ਸਾਂ ਤਾਂ ਮੈਂ ਇਹ ਦਰਸ਼ਨ ਦੇਖੇ: ਮੈਂ ਦੇਖਿਆ ਕਿ ਮੇਰੇ ਸਾਹਮਣੇ ਧਰਤੀ ਦੇ ਵਿੱਚਕਾਰ ਇੱਕ ਰੁੱਖ ਖਲੋਤਾ ਸੀ। ਰੁੱਖ ਬਹੁਤ ਲੰਮਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਮੇਰੇ ਸਿਰ ਦੀਆਂ ਦਰਿਸ਼ਟਾਂ ਜੋ ਮੈਂ ਆਪਣੇ ਪਲੰਘ ਉੱਤੇ ਡਿੱਠੀਆਂ ਐਉਂ ਸਨ, - ਜਾਂ ਮੈਂ ਨਜ਼ਰ ਕੀਤੀ ਤਾਂ ਕੀ ਵੇਖਦਾ ਹਾਂ ਕਿ ਧਰਤੀ ਦੇ ਵਿਚਕਾਰ ਇੱਕ ਰੁੱਖ ਹੈਸੀ ਜਿਹ ਦੀ ਉੱਚਿਆਈ ਬਹੁਤ ਵੱਡੀ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਜੋ ਦਰਸ਼ਣ ਮੈਂ ਆਪਣੇ ਪਲੰਘ ਉੱਤੇ ਦੇਖਿਆ ਇਸ ਤਰ੍ਹਾਂ ਹੈ, ਜਦ ਮੈਂ ਨਜ਼ਰ ਕੀਤੀ ਤਾਂ ਕੀ ਵੇਖਦਾ ਹਾਂ ਕਿ ਧਰਤੀ ਵਿਚਕਾਰ ਇੱਕ ਰੁੱਖ ਸੀ ਜਿਸ ਦੀ ਉਚਿਆਈ ਬਹੁਤ ਵੱਡੀ ਸੀ।

See the chapter Copy




ਦਾਨੀਏਲ 4:10

Follow us:

Advertisements


Advertisements