ਦਾਨੀਏਲ 4:11 - ਪਵਿੱਤਰ ਬਾਈਬਲ11 ਰੁੱਖ੍ਖ ਵੱਧਕੇ ਬਹੁਤ ਵੱਡਾ ਅਤੇ ਮਜ਼ਬੂਤ ਹੋ ਗਿਆ ਰੁੱਖ ਦਾ ਉੱਪਰਲਾ ਸਿਰਾ ਅਕਾਸ਼ ਛੁੰਹਦਾ ਸੀ। ਇਸ ਨੂੰ ਧਰਤੀ ਉੱਤੋਂ ਕਿਸੇ ਵੀ ਜਗ੍ਹਾ ਤੋਂ ਦੇਖਿਆ ਜਾ ਸੱਕਦਾ ਸੀ। See the chapterਪਵਿੱਤਰ ਬਾਈਬਲ O.V. Bible (BSI)11 ਉਹ ਰੁੱਖ ਵਧਿਆ ਤੇ ਤਕੜਾ ਹੋ ਗਿਆ ਅਤੇ ਉਹ ਦੀ ਚੋਟੀ ਅਕਾਸ਼ ਤੀਕ ਅੱਪੜ ਪਈ, ਉਹ ਧਰਤੀ ਦੇ ਕੰਢਿਆਂ ਤੀਕ ਵਿਖਾਈ ਦੇਣ ਲੱਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਉਹ ਰੁੱਖ ਵਧਿਆ ਤੇ ਤਕੜਾ ਹੋ ਗਿਆ ਅਤੇ ਉਹ ਦੀ ਚੋਟੀ ਅਕਾਸ਼ ਤੱਕ ਪਹੁੰਚ ਗਈ, ਉਹ ਧਰਤੀ ਦੇ ਕੰਢਿਆਂ ਤੱਕ ਵਿਖਾਈ ਦੇਣ ਲੱਗਾ। See the chapter |