Online Bible

- Advertisements -




ਦਾਨੀਏਲ 4:12 - ਪਵਿੱਤਰ ਬਾਈਬਲ

12 ਰੁੱਖ੍ਖ ਦੇ ਪੱਤੇ ਬਹੁਤ ਖੂਬਸੂਰਤ ਸਨ। ਇਸ ਉੱਤੇ ਬਹੁਤ ਫ਼ਲ ਲੱਗੇ ਹੋਏ ਸਨ। ਅਤੇ ਰੁੱਖ ਉੱਤੇ ਹਰ ਕਿਸੇ ਲਈ ਕਾਫ਼ੀ ਭੋਜਨ ਸੀ, ਜੰਗਲੀ ਜਾਨਵਰਾਂ ਨੂੰ ਇਸਦੇ ਹੇਠਾਂ ਠਾਹਰ ਮਿਲਦੀ ਸੀ: ਅਤੇ ਪੰਛੀ ਇਸ ਦੀਆਂ ਟਾਹਣੀਆਂ ਉੱਤੇ ਰਹਿੰਦੇ ਸਨ। ਹਰ ਜਾਨਵਰ ਇਸ ਰੁੱਖ ਤੋਂ ਭੋਜਨ ਪ੍ਰਾਪਤ ਕਰਦਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਉਹ ਦੇ ਪੱਤੇ ਸੋਹਣੇ ਅਤੇ ਉਹ ਦਾ ਫਲ ਬਹੁਤਾ ਸੀ ਤੇ ਉਹ ਦੇ ਵਿੱਚ ਸਭਨਾਂ ਲਈ ਭੋਜਨ ਸੀ। ਜੰਗਲੀ ਜਨਾਉਰ ਉਹ ਦੀ ਛਾਂ ਵਿੱਚ ਅਤੇ ਅਕਾਸ਼ ਦੇ ਪੰਛੀ ਉਹ ਦੀਆਂ ਟਹਿਣੀਆਂ ਉੱਤੇ ਵਸੇਰਾ ਕਰਦੇ ਸਨ ਅਤੇ ਸਾਰੇ ਬਸ਼ਰ ਉਸ ਤੋਂ ਪਾਲੇ ਜਾਂਦੇ ਸਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਉਹ ਦੇ ਪੱਤੇ ਸੋਹਣੇ ਅਤੇ ਉਹ ਦਾ ਫਲ ਬਹੁਤਾ ਸੀ ਤੇ ਉਹ ਦੇ ਵਿੱਚ ਸਭਨਾਂ ਲਈ ਭੋਜਨ ਸੀ। ਜੰਗਲੀ ਜਾਨਵਰ ਉਹ ਦੀ ਛਾਂ ਵਿੱਚ ਅਤੇ ਅਕਾਸ਼ ਦੇ ਪੰਛੀ ਉਹ ਦੀਆਂ ਟਹਿਣੀਆਂ ਉੱਤੇ ਵਸੇਰਾ ਕਰਦੇ ਸਨ ਅਤੇ ਸਾਰੇ ਪ੍ਰਾਣੀ ਉਸ ਤੋਂ ਪਾਲੇ ਜਾਂਦੇ ਸਨ।

See the chapter Copy




ਦਾਨੀਏਲ 4:12

Follow us:

Advertisements


Advertisements