ਦਾਨੀਏਲ 4:13 - ਪਵਿੱਤਰ ਬਾਈਬਲ13 “ਮੈਂ ਆਪਣੇ ਬਿਸਤਰੇ ਉੱਤੇ ਲੇਟਿਆ ਹੋਇਆ ਦਰਸ਼ਨ ਵਿੱਚ ਇਨ੍ਹਾਂ ਚੀਜ਼ਾਂ ਨੂੰ ਦੇਖ ਰਿਹਾ ਸੀ ਅਤੇ ਫ਼ੇਰ ਮੈਂ ਦੇਖਿਆ, ਕਿ ਇੱਕ ਪਵਿੱਤਰ ਦੂਤ ਅਕਾਸ਼ ਵਿੱਚੋਂ ਹੇੇਠਾ ਆ ਰਿਹਾ ਸੀ। See the chapterਪਵਿੱਤਰ ਬਾਈਬਲ O.V. Bible (BSI)13 ਮੈਂ ਆਪਣੇ ਪਲੰਘ ਉੱਤੇ ਆਪਣੇ ਸਿਰ ਦੀਆਂ ਦਰਿਸ਼ਟਾਂ ਵਿੱਚ ਨਜ਼ਰ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਰਾਖਾ, ਹਾਂ, ਇੱਕ ਪਵਿੱਤ੍ਰ ਜਨ ਅਕਾਸ਼ੋਂ ਉਤਰਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਮੈਂ ਆਪਣੇ ਪਲੰਘ ਉੱਤੇ ਦਰਸ਼ਣ ਵਿੱਚ ਨਜ਼ਰ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਰਾਖ਼ਾ, ਹਾਂ, ਇੱਕ ਪਵਿੱਤਰ ਜਨ ਅਕਾਸ਼ੋਂ ਉੱਤਰਿਆ See the chapter |