Online Bible

- Advertisements -




ਦਾਨੀਏਲ 4:14 - ਪਵਿੱਤਰ ਬਾਈਬਲ

14 ਉਹ ਬਹੁਤ ਉੱਚੀ ਬੋਲਿਆ। ਉਸ ਨੇ ਆਖਿਆ, ‘ਰੁੱਖ੍ਖ ਨੂੰ ਕੱਟ ਦਿਓ, ਅਤੇ ਇਸ ਦੀਆਂ ਟਾਹਣੀਆਂ ਨੂੰ ਛਾਂਗ ਦਿਓ। ਇਸਦੇ ਪਤਿਆਂ ਨੂੰ ਝਾੜ ਦਿਓ। ਇਸਦੇ ਫ਼ਲਾਂ ਨੂੰ ਆਲੇ-ਦੁਆਲੇ ਬਿਖੇਰ ਦਿਓ। ਜਿਹੜੇ ਜਾਨਵਰ ਰੁੱਖ ਦੇ ਹੇਠਾਂ ਹਨ ਉਹ ਦੌੜ ਜਾਣਗੇ। ਜਿਹੜੇ ਪੰਛੀ ਇਸਦੀਆਂ ਟਾਹਣੀਆਂ ਵਿੱਚ ਸਨ ਉਹ ਉੱਡ ਜਾਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਉਹ ਨੇ ਉੱਚੀ ਹਾਕ ਮਾਰ ਕੇ ਇਉਂ ਆਖਿਆ ਕਿ ਰੁੱਖ ਨੂੰ ਕੱਟ ਕੇ ਢਾਹ ਦਿਓ ਅਤੇ ਉਹ ਦੇ ਟਹਿਣੀਆਂ ਛਾਂਗ ਸੁੱਟੋ ਅਤੇ ਉਹ ਦੇ ਪੱਤੇ ਝਾੜ ਲਓ ਅਤੇ ਉਹ ਦਾ ਫਲ ਖਲਾਰ ਦਿਓ! ਜਨਾਉਰ ਉਹ ਦੇ ਹੇਠੋਂ ਤੇ ਪੰਛੀ ਉਹ ਦੀਆਂ ਟਹਿਣੀਆਂ ਦੇ ਉੱਤੋਂ ਚੱਲੇ ਜਾਣ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਉਹ ਨੇ ਉੱਚੀ ਹਾਕ ਮਾਰ ਕੇ ਇਉਂ ਆਖਿਆ ਕਿ ਰੁੱਖ ਨੂੰ ਕੱਟ ਕੇ ਢਾਹ ਦਿਓ ਅਤੇ ਉਹ ਦੀਆਂ ਟਹਿਣੀਆਂ ਛਾਂਗ ਸੁੱਟੋ ਅਤੇ ਉਹ ਦੇ ਪੱਤੇ ਝਾੜ ਲਓ ਅਤੇ ਉਹ ਦਾ ਫਲ ਖਿਲਾਰ ਦਿਓ! ਜਾਨਵਰ ਉਹ ਦੇ ਹੇਠੋਂ ਤੇ ਪੰਛੀ ਉਹ ਦੀਆਂ ਟਹਿਣੀਆਂ ਦੇ ਉੱਤੋਂ ਚੱਲੇ ਜਾਣ।

See the chapter Copy




ਦਾਨੀਏਲ 4:14

Follow us:

Advertisements


Advertisements