ਦਾਨੀਏਲ 4:16 - ਪਵਿੱਤਰ ਬਾਈਬਲ16 ਇਹ ਹੁਣ ਫ਼ੇਰ ਬੰਦੇ ਵਾਂਗ ਨਹੀਂ ਸੋਚੇਗਾ। ਇਸ ਕੋਲ ਜਾਨਵਰ ਦਾ ਦਿਲ ਹੋਵੇਗਾ। ਉਸਦੀ ਇਸੇ ਹਾਲਤ ਵਿੱਚ ਸੱਤ ਰੁੱਤਾਂ (ਸਾਲ) ਬੀਤ ਜਾਣਗੀਆਂ।’ See the chapterਪਵਿੱਤਰ ਬਾਈਬਲ O.V. Bible (BSI)16 ਉਹ ਦਾ ਦਿੱਲ ਮਨੁੱਖ ਦਾ ਦਿੱਲ ਨਾ ਰਹੇ ਸਗੋਂ ਉਹ ਨੂੰ ਪਸੂ ਦਾ ਦਿਲ ਦਿੱਤਾ ਜਾਵੇ ਅਤੇ ਉਸ ਉੱਤੇ ਸੱਤ ਸਮੇ ਬੀਤ ਜਾਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਉਹ ਦਾ ਮਨ ਬਦਲੇ ਅਤੇ ਮਨੁੱਖ ਜਿਹਾ ਨਾ ਰਹੇ ਸਗੋਂ ਉਹ ਪਸ਼ੂ ਜਿਹਾ ਹੋ ਜਾਵੇ ਅਤੇ ਉਸ ਉੱਤੇ ਸੱਤ ਸਾਲ ਬੀਤ ਜਾਣ। See the chapter |