Online Bible

- Advertisements -




ਦਾਨੀਏਲ 4:19 - ਪਵਿੱਤਰ ਬਾਈਬਲ

19 ਫ਼ੇਰ ਦਾਨੀਏਲ (ਜਿਸਦਾ ਨਾਮ ਬੇਲਟਸ਼ੱਸਰ ਵੀ ਸੀ) ਤਕਰੀਬਨ ਇੱਕ ਘਂਟੇ ਤੀਕ ਬਹੁਤ ਚੁੱਪ ਹੋ ਗਿਆ। ਜਿਹੜੀਆਂ ਗੱਲਾਂ ਬਾਰੇ ਉਹ ਸੋਚ ਰਿਹਾ ਸੀ ਉਹ ਉਸ ਨੂੰ ਤੰਗ ਕਰ ਰਹੀਆਂ ਸਨ। ਇਸ ਲਈ ਪਾਤਸ਼ਾਹ ਨੇ ਆਖਿਆ, “ਬੇਲਟਸ਼ੱਸਰ (ਦਾਨੀਏਲ) ਤੂੰ ਇਸ ਸੁਪਨੇ ਜਾਂ ਇਸਦੇ ਅਰਬ ਤੋਂ ਭੈਭੀਤ ਨਾ ਹੋ।” ਫ਼ੇਰ ਬੇਲਟਸ਼ੱਸਰ (ਦਾਨੀਏਲ) ਨੇ ਪਾਤਸ਼ਾਹ ਨੂੰ ਉੱਤਰ ਦਿੱਤਾ, “ਮੇਰੇ ਮਹਾਰਾਜ, ਮੈਂ ਚਾਹੁੰਦਾ ਹਾਂ: ਕਿ ਇਹ ਸੁਪਨਾ ਤੇਰੇ ਦੁਸ਼ਮਣਾਂ ਬਾਰੇ ਹੁੰਦਾ। ਅਤੇ ਮੈਂ ਚਾਹੁੰਦਾ ਹਾਂ ਕਿ ਇਸਦਾ ਅਰਬ ਵੀ ਉਨ੍ਹਾਂ ਬਾਰੇ ਹੀ ਹੁੰਦਾ ਜੋ ਤੇਰੇ ਵਿਰੁੱਧ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

19 ਤਦ ਦਾਨੀਏਲ ਜਿਹ ਦਾ ਨਾਉਂ ਬੇਲਟਸ਼ੱਸਰ ਹੈ ਕੁਝ ਚਿਰ ਤੀਕ ਚੁੱਪ ਰਿਹਾ ਅਤੇ ਆਪਣੇ ਖਿਆਲਾਂ ਤੋਂ ਘਬਰਾਇਆ। ਰਾਜੇ ਨੇ ਉੱਤਰ ਦੇ ਕੇ ਉਹ ਨੂੰ ਆਖਿਆ, ਹੇ ਬੇਲਟਸ਼ੱਸਰ, ਸੁਫ਼ਨੇ ਤੋਂ ਤੇ ਉਹ ਦੇ ਅਰਥ ਤੋਂ ਨਾ ਘਬਰਾ! ਬੇਲਟਸ਼ੱਸਰ ਨੇ ਉੱਤਰ ਦੇ ਕੇ ਆਖਿਆ, ਹੇ ਮੇਰੇ ਪਰਿਥਵੀ ਨਾਥ, ਸੁਫ਼ਨਾ ਤੇਰੇ ਨਾਲ ਵੈਰ ਰੱਖਣ ਵਾਲਿਆਂ ਦੇ ਲਈ ਤੇ ਉਹ ਦਾ ਅਰਥ ਤੇਰੇ ਵਿਰੋਧੀਆਂ ਲਈ ਹੋਵੇ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਤਦ ਦਾਨੀਏਲ ਜਿਸ ਦਾ ਨਾਮ ਬੇਲਟਸ਼ੱਸਰ ਵੀ ਸੀ ਕੁਝ ਦੇਰ ਤੱਕ ਚੁੱਪ ਰਿਹਾ ਅਤੇ ਆਪਣੇ ਖ਼ਿਆਲਾਂ ਤੋਂ ਘਬਰਾਇਆ। ਰਾਜੇ ਨੇ ਉੱਤਰ ਦੇ ਕੇ ਉਸ ਨੂੰ ਆਖਿਆ, ਹੇ ਬੇਲਟਸ਼ੱਸਰ ਸੁਫ਼ਨੇ ਤੋਂ ਤੇ ਉਹ ਦੇ ਅਰਥ ਤੋਂ ਨਾ ਘਬਰਾ! ਬੇਲਟਸ਼ੱਸਰ ਨੇ ਉੱਤਰ ਦੇ ਕੇ ਆਖਿਆ, ਹੇ ਮੇਰੇ ਸੁਆਮੀ, ਇਹ ਸੁਫ਼ਨਾ ਤੇਰੇ ਨਾਲ ਵੈਰ ਰੱਖਣ ਵਾਲਿਆਂ ਦੇ ਲਈ ਤੇ ਉਹ ਦਾ ਅਰਥ ਤੇਰੇ ਵਿਰੋਧੀਆਂ ਲਈ ਹੋਵੇ!

See the chapter Copy




ਦਾਨੀਏਲ 4:19

Follow us:

Advertisements


Advertisements