ਦਾਨੀਏਲ 4:2 - ਪਵਿੱਤਰ ਬਾਈਬਲ2 ਮੈਂ ਉਨ੍ਹਾਂ ਕਰਿਸ਼ਮਿਆਂ ਅਤੇ ਅਦਭੁਤ ਗੱਲਾਂ ਬਾਰੇ ਤੁਹਾਨੂੰ ਦਸੱਦਿਆਂ ਬਹੁਤ ਖੁਸ਼ ਹਾਂ ਜਿਹੜੀਆਂ ਅੱਤ ਮਹਾਨ ਪਰਮੇਸ਼ੁਰ ਨੇ ਮੇਰੇ ਲਈ ਕੀਤੀਆਂ ਹਨ। See the chapterਪਵਿੱਤਰ ਬਾਈਬਲ O.V. Bible (BSI)2 ਮੈਂ ਏਹ ਅੱਛਾ ਸਮਝਿਆ ਭਈ ਉਨ੍ਹਾਂ ਨਿਸ਼ਾਨੀਆਂ ਤੇ ਅਚੰਭਿਆ ਨੂੰ ਪਰਗਟ ਕਰਾਂ ਜਿਹੜੇ ਅੱਤ ਮਹਾਨ ਪਰਮੇਸ਼ੁਰ ਨੇ ਮੇਰੇ ਨਾਲ ਕਰ ਕੇ ਵਿਖਾਏ ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਮੈਂ ਇਹ ਭਲਾ ਜਾਣਿਆ ਜੋ ਉਹਨਾਂ ਨਿਸ਼ਾਨੀਆਂ ਤੇ ਅਚੰਭਿਆਂ ਨੂੰ ਪਰਗਟ ਕਰਾਂ, ਜਿਹੜੇ ਅੱਤ ਮਹਾਨ ਪਰਮੇਸ਼ੁਰ ਨੇ ਮੇਰੇ ਨਾਲ ਕਰ ਕੇ ਵਿਖਾਏ। See the chapter |