ਦਾਨੀਏਲ 4:22 - ਪਵਿੱਤਰ ਬਾਈਬਲ22 ਰਾਜਨ, ਤੂੰ ਹੀ ਉਹ ਰੁੱਖ ਹੈਂ! ਤੂੰ ਹੀ ਮਹਾਨ ਅਤੇ ਸ਼ਕਤੀਸ਼ਾਲੀ ਹੋ ਗਿਆ ਹੈਂ। ਤੂੰ ਹੀ ਉਸ ਲੰਮੇ ਰੁੱਖ ਵਰਗਾ ਹੈ ਜਿਹੜਾ ਅਕਾਸ਼ ਨੂੰ ਛੁੰਹਦਾ ਸੀ-ਅਤੇ ਤੇਰੀ ਸ਼ਕਤੀ ਧਰਤੀ ਦੀਆਂ ਨੁਕਰਾਂ ਤਾਈਂ ਫ਼ੈਲੀ ਹੋਈ ਹੈ। See the chapterਪਵਿੱਤਰ ਬਾਈਬਲ O.V. Bible (BSI)22 ਹੇ ਰਾਜਨ, ਉਹ ਤੁਸੀਂ ਹੀ ਹੋ ਜਿਹੜੇ ਵੱਧੇ ਤੇ ਤਕੜੇ ਹੋਏ ਕਿਉਂ ਜੋ ਤੁਹਾਡੀ ਬਜ਼ੁਰਗੀ ਵਧੀ ਹੋਈ ਤੇ ਅਕਾਸ਼ ਤਾਈਂ ਅਪੜ ਪਈ ਹੈ ਤੇ ਤੁਹਾਡਾ ਰਾਜ ਧਰਤੀ ਦੇ ਕੰਢਿਆਂ ਤੀਕ ਪਹੁੰਚਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਹੇ ਰਾਜਾ, ਉਹ ਤੁਸੀਂ ਹੀ ਹੋ ਜਿਹੜੇ ਵਧੇ ਤੇ ਤਕੜੇ ਹੋਏ ਕਿਉਂ ਜੋ ਤੁਹਾਡੀ ਮਹਿਮਾ ਵਧੀ ਤੇ ਸਵਰਗ ਤੱਕ ਪਹੁੰਚ ਗਈ ਹੈ ਤੇ ਤੁਹਾਡਾ ਰਾਜ ਧਰਤੀ ਦੇ ਕੰਢਿਆਂ ਤੱਕ ਫੈਲਿਆ ਹੈ। See the chapter |