Online Bible

- Advertisements -




ਦਾਨੀਏਲ 4:25 - ਪਵਿੱਤਰ ਬਾਈਬਲ

25 ਰਾਜੇ ਨਬੂਕਦਨੱਸਰ, ਤੁਹਾਨੂੰ ਆਪਣੇ ਲੋਕਾਂ ਤੋਂ ਦੂਰ ਜਾਣ ਲਈ ਮਜ਼ਬੂਰ ਹੋਣਾ ਪਵੇਗਾ ਤੁਸੀਂ ਜੰਗਲੀ ਜਾਨਵਰਾਂ ਦਰਮਿਆਨ ਰਹੋਁਗੇ। ਤੁਸੀਂ ਪਸ਼ੂਆਂ ਵਾਂਗ ਘਾਹ ਖਾਵੋਂਗੇ। ਅਤੇ ਤੁਸੀਂ ਤ੍ਰੇਲ ਨਾਲ ਭਿੱਜ ਜਾਵੋਂਗੇ। ਸੱਤ ਰੁੱਤਾਂ (ਸਾਲ) ਗੁਜ਼ਰ ਜਾਣਗੀਆਂ, ਅਤੇ ਫ਼ੇਰ ਤੁਸੀਂ ਇਹ ਸਬਕ ਸਿੱਖੋਁਗੇ। ਤੁਹਾਨੂੰ ਗਿਆਨ ਹੋ ਜਾਵੇਗਾ ਕਿ ਅੱਤ ਮਹਾਨ ਪਰਮੇਸ਼ੁਰ ਆਦਮੀਆਂ ਦੇ ਰਾਜ ਉੱਤੇ ਹਕੂਮਤ ਕਰਦਾ ਹੈ। ਅਤੇ ਅੱਤ ਮਹਾਨ ਪਰਮੇਸ਼ੁਰ ਜਿਸ ਨੂੰ ਚਾਹੁੰਦਾ ਹੈ ਓਸੇ ਨੂੰ ਰਾਜ ਬਖਸ਼ਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

25 ਭਈ ਤੁਸੀਂ ਮਨੁੱਖਾਂ ਵਿੱਚੋਂ ਹਕੇ ਜਾਓਗੇ ਅਤੇ ਖੇਤ ਦੇ ਪਸ਼ੂਆਂ ਵਿੱਚ ਵੱਸੋਗੇ ਤੇ ਤੁਹਾਨੂੰ ਘਾਹ ਖਵਾਇਆ ਜਾਵੇਗਾ ਜਿਵੇਂ ਬਲਦਾਂ ਨੂੰ ਖਵਾਈਦਾ ਹੈ ਅਤੇ ਅਕਾਸ਼ ਦੀ ਤ੍ਰੇਲ ਨਾਲ ਤਰ ਕੀਤੇ ਜਾਓਗੇ ਅਤੇ ਤੁਹਾਡੇ ਉੱਤੇ ਸੱਤ ਸਮੇ ਬੀਤ ਜਾਣਗੇ, ਤਦ ਤੁਸੀਂ ਜਾਣੋਗੇ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਸਰਦਾਰੀ ਕਰਦਾ ਹੈ ਤੇ ਜਿਹ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਭਈ ਤੁਸੀਂ ਮਨੁੱਖਾਂ ਵਿੱਚੋਂ ਹੱਕੇ ਜਾਓਗੇ, ਖੇਤ ਦੇ ਪਸ਼ੂਆਂ ਵਿੱਚ ਵੱਸੋਗੇ। ਤੁਹਾਨੂੰ ਘਾਹ ਖਵਾਇਆ ਜਾਵੇਗਾ ਜਿਵੇਂ ਬਲਦਾਂ ਨੂੰ ਖਵਾਈਦਾ ਹੈ, ਅਕਾਸ਼ ਦੀ ਤ੍ਰੇਲ ਨਾਲ ਤਰ ਕੀਤੇ ਜਾਓਗੇ। ਤੁਹਾਡੇ ਉੱਤੇ ਸੱਤ ਸਮੇਂ ਬੀਤ ਜਾਣਗੇ, ਤਦ ਤੁਸੀਂ ਜਾਣੋਗੇ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ, ਜਿਸ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ!

See the chapter Copy




ਦਾਨੀਏਲ 4:25

Follow us:

Advertisements


Advertisements