ਦਾਨੀਏਲ 4:26 - ਪਵਿੱਤਰ ਬਾਈਬਲ26 “ਰੁੱਖ ਦੇ ਮੁੱਢ ਅਤੇ ਇਸਦੀਆਂ ਜਢ਼ਾਂ ਨੂੰ ਧਰਤੀ ਵਿੱਚ ਲੱਗੇ ਰਹਿਣ ਦੇ ਆਦੇਸ਼ ਦਾ ਅਰਬ ਇਹ ਹੈ: ਤੁਹਾਡਾ ਰਾਜ ਤੁਹਾਨੂੰ ਵਾਪਸ ਮਿਲੇਗਾ। ਇਹ ਗੱਲ ਓਦੋਁ ਵਾਪਰੇਗੀ ਜਦੋਂ ਤੁਸੀਂ ਜਾਣ ਜਾਵੋਂਗੇ ਕਿ ਅੱਤ ਮਹਾਨ ਪਰਮੇਸ਼ੁਰ ਤੁਹਾਡੇ ਰਾਜ ਉੱਤੇ ਹਕੂਮਤ ਕਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)26 ਅਤੇ ਏਹ ਜੋ ਉਨ੍ਹਾਂ ਨੇ ਹੁਕਮ ਕੀਤਾ ਕਿ ਰੁੱਖ ਦੀਆਂ ਜੜ੍ਹਾਂ ਦਾ ਮੁਢ ਵੱਡ ਦਿਓ, ਅਰਥ ਏਹ ਹੈ ਭਈ ਜਦੋਂ ਤੁਹਾਨੂੰ ਪਤਾ ਲਗੇਗਾ ਕਿ ਰਾਜ ਦਾ ਅਧੀਕਾਰ ਅਸਮਾਨੋਂ ਹੁੰਦਾ ਹੈ ਤਾਂ ਤੁਹਾਡਾ ਰਾਜ ਤੁਹਾਡੇ ਲਈ ਫੇਰ ਪੱਕਾ ਕੀਤਾ ਜਾਵੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਅਤੇ ਇਹ ਜੋ ਉਹਨਾਂ ਨੇ ਹੁਕਮ ਕੀਤਾ ਕਿ ਰੁੱਖ ਦੀਆਂ ਜੜ੍ਹਾਂ ਦਾ ਮੁੱਢ ਛੱਡ ਦਿਓ, ਅਰਥ ਇਹ ਹੈ ਭਈ ਜਦੋਂ ਤੁਹਾਨੂੰ ਪਤਾ ਲੱਗੇਗਾ ਕਿ ਰਾਜ ਦਾ ਅਧਿਕਾਰ ਅਕਾਸ਼ੋਂ ਹੁੰਦਾ ਹੈ ਤਾਂ ਤੁਹਾਡਾ ਰਾਜ ਤੁਹਾਡੇ ਲਈ ਫੇਰ ਪੱਕਾ ਕੀਤਾ ਜਾਵੇਗਾ। See the chapter |