Online Bible

- Advertisements -




ਦਾਨੀਏਲ 4:27 - ਪਵਿੱਤਰ ਬਾਈਬਲ

27 ਇਸ ਲਈ, ਹੇ ਰਾਜਨ, ਕਿਰਪਾ ਕਰਕੇ ਮੇਰੀ ਸਲਾਹ ਨੂੰ ਪ੍ਰਵਾਨ ਕਰੋ। ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਤੁਸੀਂ ਪਾਪ ਕਰਨ ਤੋਂ ਹਟ ਜਾਵੋ ਅਤੇ ਉਹੀ ਕੁਝ ਕਰੋ ਜੋ ਸਹੀ ਹੈ। ਮੰਦੇ ਅਮਲ ਛੱਡ ਦਿਓ। ਅਤੇ ਗਰੀਬ ਲੋਕਾਂ ਉੱਤੇ ਮਿਹਰਬਾਨ ਹੋਵੋ। ਫ਼ੇਰ ਸ਼ਾਇਦ ਤੁਸੀਂ ਸਫ਼ਲ ਬਣੇ ਰਹੋ।”

See the chapter Copy

ਪਵਿੱਤਰ ਬਾਈਬਲ O.V. Bible (BSI)

27 ਏਸੇ ਕਾਰਨ ਹੇ ਰਾਜਨ, ਮੇਰੀ ਸਲਾਹ ਤੁਹਾਡੇ ਮਨ ਪਸੰਦ ਹੋਵੇ! ਤੁਸੀਂ ਆਪਣੇ ਪਾਪਾਂ ਨੂੰ ਧਰਮ ਨਾਲ ਅਤੇ ਆਪਣੀਆਂ ਬਦੀਆਂ ਨੂੰ ਗਰੀਬਾਂ ਉੱਤੇ ਦਯਾ ਕਰਨ ਨਾਲ ਟਾਲ ਦਿਓ। ਸ਼ਾਇਤ ਇਉਂ ਤੁਹਾਡਾ ਸੁਖ ਚਿਰ ਤੀਕ ਬਣਿਆ ਰਹੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਇਸ ਕਾਰਨ ਹੇ ਰਾਜਾ, ਮੇਰੀ ਸਲਾਹ ਤੁਹਾਡੇ ਮਨ ਪਸੰਦ ਹੋਵੇ! ਤੁਸੀਂ ਆਪਣੇ ਪਾਪਾਂ ਨੂੰ ਧਰਮ ਨਾਲ ਅਤੇ ਆਪਣੀਆਂ ਬਦੀਆਂ ਨੂੰ ਗਰੀਬਾਂ ਉੱਤੇ ਦਯਾ ਕਰਨ ਨਾਲ ਟਾਲ ਦਿਓ। ਸ਼ਾਇਦ ਅਜਿਹਾ ਹੋਵੇ ਕਿ ਤੁਹਾਡਾ ਸੁੱਖ ਚਿਰ ਤੱਕ ਕਾਇਮ ਰਹੇ।

See the chapter Copy




ਦਾਨੀਏਲ 4:27

Follow us:

Advertisements


Advertisements