ਦਾਨੀਏਲ 4:29 - ਪਵਿੱਤਰ ਬਾਈਬਲ29-30 ਸੁਪਨੇ ਤੋਂ ਬਾਰ੍ਹਾਂ ਮਹੀਨੇ ਬਾਦ, ਰਾਜਾ ਨਬੂਕਦਨੱਸਰ ਬਾਬਲ ਅੰਦਰ ਆਪਣੇ ਮਹਿਲ ਦੀ ਛੱਤ ਉੱਤੇ ਟਹਿਲ ਰਿਹਾ ਸੀ। ਜਦੋਂ ਰਾਜਾ ਛੱਤ ਉੱਤੇ ਹੀ ਸੀ ਤਾਂ ਉਸ ਨੇ ਆਖਿਆ, “ਬਾਬਲ ਵੱਲ ਦੇਖੋ! ਮੈਂ ਇਸ ਮਹਾਨ ਸ਼ਹਿਰ ਨੂੰ ਬਣਾਇਆ ਸੀ। ਇਹ ਮੇਰਾ ਮਹਿਲ ਹੈ! ਮੈਂ ਇਸ ਮਹਾਨ ਮਹਿਲ ਨੂੰ ਆਪਣੀ ਸ਼ਕਤੀ ਨਾਲ ਬਣਾਇਆ ਸੀ। ਮੈਂ ਇਸ ਥਾਂ ਨੂੰ ਇਹ ਦਿਖਾਉਣ ਲਈ ਬਣਾਇਆ ਸੀ ਕਿ ਮੈਂ ਕਿੰਨਾ ਮਹਾਨ ਹਾਂ!” See the chapterਪਵਿੱਤਰ ਬਾਈਬਲ O.V. Bible (BSI)29 ਬਾਰਾਂ ਮਹੀਨਿਆਂ ਦੇ ਪਿੱਛੋਂ ਉਹ ਬਾਬਲ ਦੇ ਸ਼ਾਹੀ ਮਹਿਲ ਵਿੱਚ ਟਹਿਲ ਰਿਹਾ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਬਾਰਾਂ ਮਹੀਨਿਆਂ ਦੇ ਪਿੱਛੋਂ ਉਹ ਬਾਬਲ ਦੇ ਸ਼ਾਹੀ ਮਹਿਲ ਵਿੱਚ ਟਹਿਲ ਰਿਹਾ ਸੀ See the chapter |