ਦਾਨੀਏਲ 4:3 - ਪਵਿੱਤਰ ਬਾਈਬਲ3 ਹੈਰਾਨੀ ਭਰੇ ਚਮਤਕਾਰ ਕੀਤੇ ਨੇ ਪਰਮੇਸ਼ੁਰ ਨੇ! ਕੀਤੇ ਨੇ ਸ਼ਕਤੀਸ਼ਾਲੀ ਚਮਤਕਾਰ ਪਰਮੇਸ਼ੁਰ ਨੇ! ਬਾਦਸ਼ਾਹੀ ਪਰਮੇਸ਼ੁਰ ਦੇ ਰਹਿੰਦੀ ਹੈ ਸਦਾ ਲਈ: ਹਕੂਮਤ ਪਰਮੇਸ਼ੁਰ ਦੀ ਰਹੇਗੀ ਸਾਰੀਆਂ ਪੀੜੀਆਂ ਤੀਕ। See the chapterਪਵਿੱਤਰ ਬਾਈਬਲ O.V. Bible (BSI)3 ਉਹ ਦੀਆਂ ਨਿਸ਼ਾਨੀਆਂ ਕਿਹੋ ਜਿਹੀਆਂ ਵੱਡੀਆਂ, ਅਤੇ ਉਹ ਦੇ ਅਚੰਭੇ ਕਿਹੋ ਜਿਹੇ ਸ਼ਕਤੀਵਾਨ ਹਨ! ਉਹ ਦਾ ਰਾਜ ਸਦੀਪਕ ਰਾਜ ਹੈ, ਅਤੇ ਉਹ ਦੀ ਸਰਦਾਰੀ ਪੀੜ੍ਹੀਓ ਪੀੜ੍ਹੀ ਤੀਕ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਉਹ ਦੀਆਂ ਨਿਸ਼ਾਨੀਆਂ ਕਿਹੋ ਜਿਹੀਆਂ ਵੱਡੀਆਂ ਅਤੇ ਉਹ ਦੇ ਅਚੰਭੇ ਕਿਹੋ ਜਿਹੇ ਸ਼ਕਤੀਮਾਨ ਹਨ! ਉਹ ਦਾ ਰਾਜ ਸਦੀਪਕ ਰਾਜ ਹੈ, ਅਤੇ ਉਹ ਦੀ ਪ੍ਰਭੂਤਾ ਪੀੜ੍ਹੀਓਂ ਪੀੜੀ ਤੱਕ! See the chapter |