ਦਾਨੀਏਲ 4:31 - ਪਵਿੱਤਰ ਬਾਈਬਲ31 ਹਾਲੇ ਇਹ ਸ਼ਬਦ ਉਸ ਦੇ ਬੁੱਲ੍ਹਾਂ ਉੱਤੇ ਹੀ ਸਨ ਜਦੋਂ ਅਕਾਸ਼ ਵਿੱਚੋਂ ਆਵਾਜ਼ ਆਈ। ਆਵਾਜ਼ ਨੇ ਆਖਿਆ, “ਰਾਜਾ ਨਬੂਕਦਨੱਸਰ, ਤੇਰੇ ਨਾਲ ਇਹ ਗੱਲਾਂ ਵਾਪਰਨਗੀਆਂ: ਤੇਰੀ ਰਾਜ-ਸ਼ਕਤੀ ਤੇਰੇ ਕੋਲੋਂ ਖੋਹ ਲਈ ਗਈ ਹੈ। See the chapterਪਵਿੱਤਰ ਬਾਈਬਲ O.V. Bible (BSI)31 ਰਾਜਾ ਏਹ ਗੱਲਾਂ ਕਰ ਹੀ ਰਿਹਾ ਸੀ ਕਿ ਅਕਾਸ਼ੋਂ ਇੱਕ ਅਵਾਜ਼ ਆਈ ਕੀ ਹੇ ਨਬੂਕਦਨੱਸਰ ਰਾਜਾ, ਤੇਰੇ ਵਿਖੇ ਏਹ ਹੁਕਮ ਹੋ ਚੁੱਕਿਆ ਹੈ ਕਿ ਰਾਜ ਤੈਥੋਂ ਲੈ ਲਿਆ ਗਿਆ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਰਾਜਾ ਇਹ ਗੱਲ ਕਰ ਰਿਹਾ ਸੀ ਕਿ ਅਕਾਸ਼ੋਂ ਇੱਕ ਅਵਾਜ਼ ਆਈ ਕਿ ਹੇ ਨਬੂਕਦਨੱਸਰ ਰਾਜਾ, ਤੇਰੇ ਵਿਖੇ ਇਹ ਹੁਕਮ ਹੋ ਚੁੱਕਿਆ ਹੈ ਕਿ ਰਾਜ ਤੇਰੇ ਕੋਲੋਂ ਲੈ ਲਿਆ ਗਿਆ ਹੈ। See the chapter |