ਦਾਨੀਏਲ 4:33 - ਪਵਿੱਤਰ ਬਾਈਬਲ33 ਇਹ ਗੱਲਾਂ ਫ਼ੌਰਨ ਵਾਪਰ ਗਈਆਂ। ਨਬੂਕਦਨੱਸਰ ਨੂੰ ਆਪਣੇ ਲੋਕਾਂ ਤੋਂ ਦੂਰ ਜਾਣ ਲਈ ਮਜ਼ਬੂਰ ਹੋਣਾ ਪਿਆ। ਉਹ ਗਾਂ ਵਾਂਗ ਘਾਹ ਖਾਣ ਲੱਗਿਆ। ਉਹ ਤ੍ਰੇਲ ਨਾਲ ਭਿੱਜ ਗਿਆ। ਉਸ ਦੇ ਵਾਲ ਬਾਜ਼ ਦੇ ਖੰਭਾਂ ਵਾਂਗ ਲੰਮੇ ਹੋ ਗਏ। ਅਤੇ ਉਸ ਦੇ ਨਹੁਂ ਪੰਛੀ ਦੇ ਪੰਜਿਆਂ ਵਾਂਗ ਲੰਮੇ ਹੋ ਗਏ। See the chapterਪਵਿੱਤਰ ਬਾਈਬਲ O.V. Bible (BSI)33 ਉਸੇ ਘੜੀ ਉਹ ਗੱਲ ਨਬੂਕਦਨੱਸਰ ਉੱਤੇ ਪੂਰੀ ਹੋਈ। ਉਹ ਮਨੁੱਖਾਂ ਵਿੱਚੋਂ ਹਕਿਆ ਗਿਆ ਤੇ ਬਲਦਾਂ ਵਾਂਙੁ ਘਾਹ ਖਾਣ ਲੱਗ ਪਿਆ ਅਤੇ ਉਹ ਦੀ ਦੇਹੀ ਅਕਾਸ਼ ਦੀ ਤ੍ਰੇਲ ਨਾਲ ਤਰ ਹੋਈ ਐਥੋਂ ਤੀਕ ਕਿ ਉਹ ਦੇ ਵਾਲ ਉਕਾਬਾਂ ਦੇ ਪਰਾਂ ਵਾਂਙੁ ਅਤੇ ਉਹ ਦੇ ਨੌਂਹ ਪੰਛੀਆਂ ਦੇ ਨੌਂਹਾ ਵਰਗੇ ਵੱਧ ਗਏ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਉਸੇ ਘੜੀ ਉਹ ਗੱਲ ਨਬੂਕਦਨੱਸਰ ਉੱਤੇ ਪੂਰੀ ਹੋਈ। ਉਹ ਮਨੁੱਖਾਂ ਵਿੱਚੋਂ ਛੇਕਿਆ ਗਿਆ ਤੇ ਬਲਦਾਂ ਵਾਂਗੂੰ ਘਾਹ ਖਾਣ ਲੱਗ ਪਿਆ ਅਤੇ ਉਹ ਦੀ ਦੇਹੀ ਅਕਾਸ਼ ਦੀ ਤ੍ਰੇਲ ਨਾਲ ਤਰ ਹੋਈ ਐਥੋਂ ਤੱਕ ਉਹ ਦੇ ਵਾਲ਼ ਉਕਾਬਾਂ ਦੇ ਪਰਾਂ ਵਾਂਗੂੰ ਅਤੇ ਉਹ ਦੇ ਨੌਂਹ ਪੰਛੀਆਂ ਦੇ ਨੌਂਹਾਂ ਵਰਗੇ ਵੱਧ ਗਏ! See the chapter |