ਦਾਨੀਏਲ 4:35 - ਪਵਿੱਤਰ ਬਾਈਬਲ35 ਮਹੱਤਵਪੂਰਣ ਨਹੀਂ ਹਨ, ਸੱਚਮੁੱਚ ਲੋਕ ਧਰਤ ਦੇ। ਕਰਦਾ ਹੈ ਪਰਮੇਸ਼ੁਰ ਓਹੀ ਜੋ ਉਸਦੀ ਰਜ਼ਾ ਹੈ ਅਕਾਸ਼ ਦੀਆਂ ਸ਼ਕਤੀਆਂ ਅਤੇ ਧਰਤ ਦੇ ਲੋਕਾਂ ਨਾਲ। ਰੋਕ ਸੱਕਦਾ ਨਹੀਂ ਕੋਈ ਉਸ ਦੇ ਸ਼ਕਤੀਸ਼ਾਲੀ ਹੱਥ ਨੂੰ। ਕਿਂਤੂ ਕੋਈ ਨਹੀਂ ਆਖ ਸੱਕਦਾ, “ਤੂੰ ਕੀ ਕਰ ਰਿਹਾ ਹੈਂ?” See the chapterਪਵਿੱਤਰ ਬਾਈਬਲ O.V. Bible (BSI)35 ਧਰਤੀ ਦੇ ਸਾਰੇ ਵਸਨੀਕ ਕੁਝ ਨਹੀਂ ਗਿਣੇ ਜਾਂਦੇ, ਅਤੇ ਉਹ ਸੁਰਗ ਦੀਆਂ ਫੌਂਜਾਂ ਵਿੱਚ ਅਤੇ ਜਗਤ ਦੇ ਸਾਰੇ ਵਸਨੀਕਾਂ ਨਾਲ ਜੋ ਕੁਝ ਚਾਹੁੰਦਾ ਹੈ ਕਰਦਾ ਹੈ, ਅਤੇ ਕੋਈ ਨਹੀਂ ਜੋ ਉਹ ਦੇ ਹੱਥ ਨੂੰ ਰੋਕ ਸਕੇ, ਯਾ ਉਹ ਨੂੰ ਆਖੇ ਕਿ ਤੂੰ ਕੀ ਕਰਦਾ ਹੈਂ?।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਧਰਤੀ ਦੇ ਸਾਰੇ ਵਸਨੀਕ ਕੁਝ ਨਹੀਂ ਗਿਣੇ ਜਾਂਦੇ, ਅਤੇ ਉਹ ਸਵਰਗ ਦੀਆਂ ਫ਼ੌਜਾਂ ਵਿੱਚ ਅਤੇ ਜਗਤ ਦੇ ਸਾਰੇ ਵਸਨੀਕਾਂ ਨਾਲ ਜੋ ਕੁਝ ਚਾਹੁੰਦਾ ਹੈ ਕਰਦਾ ਹੈ, ਅਤੇ ਕੋਈ ਨਹੀਂ ਜੋ ਉਹ ਦੇ ਹੱਥ ਨੂੰ ਰੋਕ ਸਕੇ, ਜਾਂ ਉਹ ਨੂੰ ਆਖੇ ਕਿ ਤੂੰ ਕੀ ਕਰਦਾ ਹੈ? See the chapter |