Online Bible

- Advertisements -




ਦਾਨੀਏਲ 4:37 - ਪਵਿੱਤਰ ਬਾਈਬਲ

37 ਹੁਣ ਮੈਂ, ਨਬੂਕਦਨੱਸਰ, ਅਕਾਸ਼ ਦੇ ਪਾਤਸ਼ਾਹ ਦੀ ਉਸਤਤ ਅਤੇ ਉਸਦੀ ਇੱਜ਼ਤ ਕਰਦਾ ਹਾਂ ਅਤੇ ਪਰਤਾਪ ਦਾ ਗੁਣਗਾਨ ਕਰਦਾ ਹਾਂ। ਹਰ ਗੱਲ ਜਿਹੜੀ ਉਹ ਕਰਦਾ ਹੈ, ਠੀਕ ਹੈ। ਉਹ ਸਦਾ ਬੇਲਾਗ ਹੈ। ਅਤੇ ਉਹ ਗੁਮਾਨੀ ਲੋਕਾਂ ਨੂੰ ਨਿਮਾਣੇ ਬਨਾਉਣ ਦੇ ਸਮਰਬ ਹੈ!

See the chapter Copy

ਪਵਿੱਤਰ ਬਾਈਬਲ O.V. Bible (BSI)

37 ਹੁਣ ਮੈਂ ਨਬੂਕਦਨੱਸਰ ਅਕਾਸ ਦੇ ਮਹਾਰਾਜੇ ਦੀ ਵੱਡਿਆਈ ਤੇ ਮਹਿਮਾ ਤੇ ਆਦਰ ਕਰਦਾ ਹਾਂ ਕਿਉਂ ਜੋ ਉਹ ਆਪਣੇ ਸਭਨਾਂ ਕੰਮਾਂ ਵਿੱਚ ਸਤ ਤੇ ਆਪਣੇ ਸਾਰੇ ਰਾਹਾਂ ਵਿੱਚ ਨਿਆਉਂਕਾਰ ਹੈ ਅਤੇ ਜਿਹੜੇ ਘੁਮੰਡ ਨਾਲ ਚੱਲਦੇ ਹਨ ਉਨ੍ਹਾਂ ਨੂੰ ਨੀਵਾਂ ਕਰ ਸੱਕਦਾ ਹੈ!।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

37 ਹੁਣ ਮੈਂ ਨਬੂਕਦਨੱਸਰ ਅਕਾਸ਼ ਦੇ ਮਹਾਰਾਜੇ ਦੀ ਵਡਿਆਈ, ਮਹਿਮਾ ਤੇ ਆਦਰ ਕਰਦਾ ਹਾਂ ਕਿਉਂ ਜੋ ਉਹ ਆਪਣੇ ਸਭਨਾਂ ਕੰਮਾਂ ਵਿੱਚ ਸੱਚਾ ਤੇ ਆਪਣੇ ਸਾਰੇ ਰਾਹਾਂ ਵਿੱਚ ਨਿਆਈਂ ਹੈ ਅਤੇ ਜਿਹੜੇ ਘਮੰਡ ਨਾਲ ਚੱਲਦੇ ਹਨ ਉਹਨਾਂ ਨੂੰ ਨੀਵਾਂ ਕਰ ਸਕਦਾ ਹੈ!

See the chapter Copy




ਦਾਨੀਏਲ 4:37

Follow us:

Advertisements


Advertisements