ਦਾਨੀਏਲ 5:1 - ਪਵਿੱਤਰ ਬਾਈਬਲ1 ਰਾਜੇ ਬੇਲਸ਼ੱਸਰ ਨੇ ਆਪਣੇ ਇੱਕ ਹਜ਼ਾਰ ਅਧਿਕਾਰੀਆਂ ਨੂੰ ਬਹੁਤ ਵੱਡੀ ਦਾਵਤ ਦਿੱਤੀ। ਰਾਜਾ ਉਨ੍ਹਾਂ ਨਾਲ ਮੈਅ ਪੀ ਰਿਹਾ ਸੀ। See the chapterਪਵਿੱਤਰ ਬਾਈਬਲ O.V. Bible (BSI)1 ਬੇਲਸ਼ੱਸਰ ਰਾਜਾ ਨੇ ਆਪਣੇ ਇੱਕ ਹਜ਼ਾਰ ਪਰਧਾਨਾਂ ਦੀ ਵੱਡੀ ਦਾਉਤ ਕੀਤੀ ਅਤੇ ਉਸ ਹਜ਼ਾਰ ਦੇ ਸਾਹਮਣੇ ਨਸ਼ਾ ਪੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਕਈ ਸਾਲਾਂ ਮਗਰੋਂ, ਬੇਲਸ਼ੱਸਰ ਰਾਜਾ ਨੇ ਆਪਣੇ ਹਜ਼ਾਰ ਪਰਧਾਨਾਂ ਦੇ ਲਈ ਵੱਡੀ ਦਾਵਤ ਕੀਤੀ ਅਤੇ ਉਹਨਾਂ ਦੇ ਸਾਹਮਣੇ ਨਸ਼ਾ ਪੀਤਾ। See the chapter |