ਦਾਨੀਏਲ 5:11 - ਪਵਿੱਤਰ ਬਾਈਬਲ11 ਤੇਰੇੇ ਰਾਜ ਅੰਦਰ ਇੱਕ ਬੰਦਾ ਹੈ ਜਿਸਦੇ ਅੰਦਰ ਪਵਿੱਤਰ ਦੇਵਤਿਆਂ ਦਾ ਆਤਮਾ ਵਸਦਾ ਹੈ। ਤੇਰੇ ਪਿਤਾ ਦੇ ਰਾਜ ਵੇਲੇ ਇਸ ਬੰਦੇ ਨੇ ਦਰਸਾ ਦਿੱਤਾ ਸੀ ਕਿ ਉਹ ਗੁਝ੍ਝੇ ਭੇਤ ਸਮਝ ਸੱਕਦਾ ਹੈ। ਉਸ ਨੇ ਦਰਸਾ ਦਿੱਤਾ ਸੀ ਕਿ ਉਹ ਬਹੁਤ ਚਤੁਰ ਅਤੇ ਸਿਆਣਾ ਹੈ। ਉਸ ਨੇ ਦਰਸਾ ਦਿੱਤਾ ਸੀ ਕਿ ਇਨ੍ਹਾਂ ਗੱਲਾਂ ਵਿੱਚ ਉਹ ਦੇਵਤਿਆਂ ਦੇ ਸਮਾਨ ਹੈ। ਤੇਰੇ ਪਿਤਾ, ਰਾਜੇ ਨਬੂਕਦਨੱਸਰ ਨੇ ਇਸ ਬੰਦੇ ਨੂੰ ਆਪਣੇ ਸਾਰੇ ਸਿਅਣਿਆਂ ਦਾ ਮੁਖੀ ਬਣਾ ਦਿੱਤਾ ਸੀ। ਉਹ ਸਾਰੇ ਜਾਦੂਗਰਾਂ ਅਤੇ ਕਸਦੀਆਂ ਉੱਤੇ ਹਕੂਮਤ ਕਰਦਾ ਸੀ। See the chapterਪਵਿੱਤਰ ਬਾਈਬਲ O.V. Bible (BSI)11 ਤੇਰੇ ਰਾਜ ਵਿੱਚ ਇੱਕ ਮਨੁੱਖ ਹੈ ਜਿਸ ਵਿੱਚ ਪਵਿੱਤ੍ਰ ਦਿਓਤਿਆਂ ਦਾ ਆਤਮਾ ਹੈ ਅਤੇ ਤੇਰੇ ਪਿਤਾ ਦੇ ਦਿਨਾਂ ਵਿੱਚ ਚਾਨਣ ਤੇ ਸਮਝ ਤੇ ਬੁੱਧ ਦਿਓਤਿਆਂ ਦੀ ਬੁੱਧ ਉਸ ਵਿੱਚ ਪਾਈ ਜਾਂਦੀ ਸੀ ਜਿਹ ਨੂੰ ਤੇਰੇ ਪਿਤਾ ਮਹਾਰਾਜਾ ਨਬੂਕਦਨੱਸਰ ਨੇ, ਹਾਂ, ਤੇਰੇ ਪਿਤਾ ਮਹਾਰਾਜੇ ਨੇ ਜਾਦੂਗਰਾਂ, ਜੋਤਸ਼ੀਆਂ, ਕਸਦੀਆਂ ਤੇ ਅਗੰਮ ਗਿਆਨੀਆਂ ਦਾ ਸਰਦਾਰ ਬਣਾਇਆ ਹੋਇਆ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਤੇਰੇ ਰਾਜ ਵਿੱਚ ਇੱਕ ਮਨੁੱਖ ਹੈ, ਜਿਸ ਵਿੱਚ ਪਵਿੱਤਰ ਦੇਵਤਿਆਂ ਦਾ ਆਤਮਾ ਹੈ ਅਤੇ ਤੇਰੇ ਪਿਤਾ ਦੇ ਦਿਨਾਂ ਵਿੱਚ ਚਾਨਣ ਤੇ ਸਮਝ ਤੇ ਬੁੱਧ ਦੇਵਤਿਆਂ ਦੀ ਬੁੱਧ ਵਰਗੀ ਉਸ ਵਿੱਚ ਪਾਈ ਜਾਂਦੀ ਸੀ ਜਿਹ ਨੂੰ ਤੇਰੇ ਪਿਤਾ ਮਹਾਰਾਜਾ ਨਬੂਕਦਨੱਸਰ ਨੇ, ਹਾਂ, ਤੇਰੇ ਪਿਤਾ ਨੇ ਜਾਦੂਗਰਾਂ, ਜੋਤਸ਼ੀਆਂ, ਕਸਦੀਆਂ ਤੇ ਅਗੰਮ ਵਿਦਵਾਨਾਂ ਦਾ ਮੁਖੀਆ ਨਿਯੁਕਤ ਕੀਤਾ ਸੀ। See the chapter |