Online Bible

- Advertisements -




ਦਾਨੀਏਲ 5:13 - ਪਵਿੱਤਰ ਬਾਈਬਲ

13 ਇਸ ਲਈ ਉਨ੍ਹਾਂ ਨੇ ਦਾਨੀਏਲ ਨੂੰ ਰਾਜੇ ਪਾਸ ਲਿਆਂਦਾ। ਰਾਜੇ ਨੇ ਦਾਨੀਏਲ ਨੂੰ ਆਖਿਆ, “ਕੀ ਤੇਰਾ ਨਾਮ ਦਾਨੀਏਲ ਹੈ, ਉਨ੍ਹਾਂ ਜਲਾਵਤਨੀਆਂ ਵਿੱਚੋਂ ਇੱਕ, ਜਿਨ੍ਹਾਂ ਨੂੰ ਮੇਰਾ ਪਿਤਾ, ਰਾਜਾ, ਯਹੂਦਾਹ ਤੋਂ ਇੱਥੇ ਲੈ ਕੇ ਆਇਆ ਸੀ?

See the chapter Copy

ਪਵਿੱਤਰ ਬਾਈਬਲ O.V. Bible (BSI)

13 ਤਾਂ ਦਾਨੀਏਲ ਰਾਜੇ ਦੇ ਦਰਬਾਰ ਲਿਆਂਦਾ ਗਿਆ। ਤਦ ਰਾਜੇ ਨੂੰ ਦਾਨੀਏਲ ਇਉਂ ਆਖਿਆ, ਕੀ ਤੂੰ ਉਹੋ ਦਾਨੀਏਲ ਹੈਂ ਜੋ ਯਹੂਦਾਹ ਦੇ ਕੈਦੀਆਂ ਵਿੱਚੋਂ ਹੈਂ ਜਿਨ੍ਹਾਂ ਨੂੰ ਮਹਾਰਾਜਾ ਮੇਰਾ ਪਿਤਾ ਯਹੂਦਾਹ ਥੀਂ ਲਿਆਇਆ ਸੀ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਤਦ ਦਾਨੀਏਲ ਰਾਜੇ ਦੇ ਅੱਗੇ ਲਿਆਂਦਾ ਗਿਆ। ਤਦ ਰਾਜੇ ਨੇ ਦਾਨੀਏਲ ਨੂੰ ਇਉਂ ਆਖਿਆ, ਕੀ ਤੂੰ ਉਹੀ ਦਾਨੀਏਲ ਹੈਂ ਜੋ ਯਹੂਦਾਹ ਦੇ ਕੈਦੀਆਂ ਵਿੱਚੋਂ ਹੈਂ ਜਿਹਨਾਂ ਨੂੰ ਮੇਰਾ ਪਿਤਾ ਯਹੂਦਾਹ ਤੋਂ ਲਿਆਇਆ ਸੀ?

See the chapter Copy




ਦਾਨੀਏਲ 5:13

Follow us:

Advertisements


Advertisements