Online Bible

- Advertisements -




ਦਾਨੀਏਲ 5:14 - ਪਵਿੱਤਰ ਬਾਈਬਲ

14 ਮੈਂ ਸੁਣਿਆ ਹੈ ਕਿ ਤੇਰੇ ਅੰਦਰ ਦੇਵਤਿਆਂ ਦਾ ਆਤਮਾ ਹੈ। ਅਤੇ ਮੈਂ ਇਹ ਵੀ ਸੁਣਿਆ ਹੈ ਕਿ ਤੂੰ ਭੇਤ ਸਮਝ ਸੱਕਦਾ ਹੈਂ, ਅਤੇ ਤੂੰ ਬਹੁਤ ਚਤੁਰ ਅਤੇ ਸਿਆਣਾ ਹੈਂ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਮੈਂ ਤੇਰੇ ਬਾਰੇ ਵਿੱਚ ਸੁਣਿਆ ਹੈ ਕਿ ਦਿਓਤਿਆਂ ਦਾ ਆਤਮਾ ਤੇਰੇ ਵਿੱਚ ਹੈ ਅਤੇ ਚਾਨਣ ਤੇ ਸਮਝ ਤੇ ਚੰਗੀ ਬੁੱਧ ਤੇਰੇ ਵਿੱਚ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਮੈਂ ਤੇਰੇ ਬਾਰੇ ਵਿੱਚ ਸੁਣਿਆ ਹੈ ਕਿ ਦੇਵਤਿਆਂ ਦਾ ਆਤਮਾ ਤੇਰੇ ਵਿੱਚ ਹੈ, ਚਾਨਣ ਤੇ ਸਮਝ ਤੇ ਚੰਗੀ ਬੁੱਧ ਤੇਰੇ ਵਿੱਚ ਹੈ।

See the chapter Copy




ਦਾਨੀਏਲ 5:14

Follow us:

Advertisements


Advertisements